ਭ੍ਰਿਸ਼ਟਾਚਾਰ ਖ਼ਿਲਾਫ਼ ਇਮਰਾਨ ਖਾਨ ਨੇ ਇਸਲਾਮਾਬਾਦ ‘ਚ ਰੈਲੀ ਦਾ ਕੀਤਾ ਐਲਾਨ, ਪਰੇਡ ਗਰਾਊਂਡ ‘ਚ ਵੱਡੀ ਗਿਣਤੀ ‘ਚ ਇਕੱਠੇ ਹੋਣ ਦੀ ਕੀਤੀ ਅਪੀਲ
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਲਗਾਤਾਰ ਸ਼ਾਹਬਾਜ਼ ਸ਼ਰੀਫ ਸਰਕਾਰ ਖਿਲਾਫ ਮੋਰਚਾ ਖੋਲ੍ਹ ਰਹੇ ਹਨ। ਇਮਰਾਨ ਨੇ ਪਾਕਿਸਤਾਨ ਦੀ ਮੌਜੂਦਾ ਸਰਕਾਰ ਨੂੰ...
