ਮੁੱਖ ਮੰਤਰੀ ਵੱਲੋਂ ਸੂਬੇ ਵਿਚ ਅਮਨ-ਕਾਨੂੰਨ ਦੀ ਦਿਸ਼ਾ ਵਿਚ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਗੈਂਗਸਟਰਵਾਦ ਦੇ ਖਾਤਮੇ ਲਈ ਦਿ੍ਰੜ ਵਚਨਬੱਧਤਾ ਦੁਹਰਾਈ
ਚੰਡੀਗੜ – ਪੰਜਾਬ ਵਿੱਚੋਂ ਗੈਂਗਸਟਰਵਾਦ ਨੂੰ ਜੜੋਂ ਖਤਮ ਕਰਨ ਲਈ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ...
