Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

India

‘ਇਸਲਾਮਫੋਬਿਕ ਘਟਨਾਵਾਂ ‘ਤੇ ਚੁੱਪ ਤੋੜਨ ਪ੍ਰਧਾਨ ਮੰਤਰੀ ਮੋਦੀ’, ਸ਼ਸ਼ੀ ਥਰੂਰ ਨੇ ਕਿਹਾ-ਮੁਸਲਿਮ ਦੇਸ਼ਾਂ ਨਾਲ ਰਿਸ਼ਤੇ ਹੋ ਸਕਦੇ ਕਮਜ਼ੋਰ

Bunty
ਨਵੀਂ ਦਿੱਲੀ – ਭਾਜਪਾ ਤੋਂ ਬਰਖਾਸਤ ਦੋ ਅਹੁਦੇਦਾਰਾਂ ਵੱਲੋਂ ਪੈਗੰਬਰ ਮੁਹੰਮਦ ‘ਤੇ ਕੀਤੀ ਗਈ ਵਿਵਾਦਤ ਟਿੱਪਣੀ ਨੂੰ ਲੈ ਕੇ ਸ਼ਸ਼ੀ ਥਰੂਰ ਦਾ ਬਿਆਨ ਹੁਣ ਸਾਹਮਣੇ...
International

ਅਫ਼ਗਾਨਿਸਤਾਨ ‘ਚ ਫਿਰ ਧਮਾਕਾ, ਇਕ ਤਾਲਿਬਾਨੀ ਦੀ ਮੌਤ, ਛੇ ਹੋਰ ਨਾਗਰਿਕ ਜ਼ਖ਼ਮੀ

Bunty
ਕੁਨਾਰ – ਅਫ਼ਗਾਨਿਸਤਾਨ ਦੇ ਕੁਨਾਰ ‘ਚ ਐਤਵਾਰ ਨੂੰ ਹੋਏ ਧਮਾਕੇ ‘ਚ ਤਾਲਿਬਾਨ ਦੇ ਇਕ ਮੈਂਬਰ ਦੀ ਮੌਤ ਹੋ ਗਈ ਅਤੇ ਇਕ ਨਾਗਰਿਕ ਸਮੇਤ ਛੇ ਹੋਰ...
India

ਮੁੰਬਈ ਪੁਲਿਸ ਨੇ ਨੁਪੁਰ ਸ਼ਰਮਾ ਨੂੰ ਭੇਜਿਆ ਸੰਮਨ, ਵਿਵਾਦਿਤ ਟਿੱਪਣੀ ਨੂੰ ਲੈ ਕੇ 13 ਜੂਨ ਨੂੰ ਦਰਜ ਹੋਵੇਗਾ ਬਿਆਨ

Bunty
ਮੁੰਬਈ – ਮਹਾਰਾਸ਼ਟਰ ਦੀ ਭਿਵੰਡੀ ਪੁਲਿਸ ਨੇ ਭਾਜਪਾ ਦੀ ਮੁਅੱਤਲ ਬੁਲਾਰੇ ਨੂਪੁਰ ਸ਼ਰਮਾ ਨੂੰ ਵੀ ਪੈਗੰਬਰ ਮੁਹੰਮਦ ਵਿਰੁੱਧ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ਵਿੱਚ ਸੋਮਵਾਰ ਨੂੰ...
India

ਭਾਰਤ ਸਰਕਾਰ ਵਲੋਂ ਇੰਟਰਨੈਸ਼ਨਲ ਡਰਾਈਵਿੰਗ ਲਾਇਸੰਸ ਦੇਣ ‘ਚ ਤੇਜੀ

Bunty
ਨਵੀਂ ਦਿੱਲੀ – ਅੰਤਰਰਾਸ਼ਟਰੀ ਡਰਾਈਵਿੰਗ ਪਰਮਿਟ ਦੀ ਮੰਗ ਕਰ ਰਹੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਲੋਕਾਂ ਲਈ ਖੁਸ਼ਖਬਰੀ ਹੈ। ਇਕ ਵਾਰ ਫਿਰ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ...
India

ਨਹਿਰ ‘ਚ ਡਿੱਗੀ ਕਾਰ, ਦਰਦਨਾਕ ਹਾਦਸੇ ‘ਚ ਪਰਿਵਾਰ ਦੇ ਚਾਰ ਜੀਆਂ ਦੀ ਮੌਕੇ ‘ਤੇ ਹੀ ਮੌਤ

Bunty
ਸੋਨੀਪਤ – ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ, ਜਿਸ ਕਾਰਨ...
India

ਛੇੜਛਾੜ ਦਾ ਵਿਰੋਧ ਕਰਨ ‘ਤੇ ਔਰਤ ‘ਤੇ ਬਲੇਡ ਨਾਲ ਕੀਤਾ ਹਮਲਾ, ਚਿਹਰੇ ‘ਤੇ ਲੱਗੇ 118 ਟਾਂਕੇ

Bunty
ਭੋਪਾਲ – ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ‘ਚ ਕੁਝ ਲੋਕਾਂ ਨੇ ਇਕ ਔਰਤ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਦਾ ਵਿਰੋਧ ਕਰਨ ‘ਤੇ ਉਸ ਦੇ ਮੂੰਹ ‘ਤੇ...
Australia & New Zealand

ਆਸਟ੍ਰੇਲੀਆ-ਨਿਊਜ਼ੀਲੈਂਡ ਵਲੋਂ ਚੀਨ ਦੇ ਸੋਲੋਮਨ ਨਾਲ ਨਵੇਂ ਸੁਰੱਖਿਆ ਸਮਝੌਤੇ ‘ਤੇ ਚਿੰਤਾ

admin
ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਨਿਊਜ਼ੀਲੈਂਡ ਦੀ ਆਪਣੀ ਹਮਰੁਤਬਾ ਜੈਸਿੰਡਾ ਆਰਡਰਨ ਨਾਲ ਮੁਲਾਕਾਤ ਬਹੁਤ ਹੀ ਸੁਖਾਵੇਂ ਮਾਹੌਲ ਦੇ ਵਿੱਚ ਹੋਈ ਅਤੇ...
India

ਸਿੱਧੂ ਮੂਸੇਵਾਲਾ ਦੀ ਹੱਤਿਆ ਇਕ ਯੋਜਨਾਬੱਧ ਹੱਤਿਆ ਸੀ – ਵਿਸ਼ੇਸ਼ ਕਮਿਸ਼ਨਰ ਐੱਚਐੱਸ ਧਾਲੀਵਾਲ

Bunty
ਨਵੀਂ ਦਿੱਲੀ – ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਸਾਜ਼ਿਸ਼ ਲਾਰੈਂਸ ਬਿਸ਼ਨੋਈ ਲਈ ਉਸ ਦੇ ਖ਼ਾਸ ਵਿਕਰਮ ਬਰਾਡ਼ ਨੇ ਰਚੀ ਸੀ।...
Sport

ਟੀ-20 ਵਿਸ਼ਵ ਕੱਪ ਟੀਮ ‘ਚ ਜਗ੍ਹਾ ਬਣਾਉਣਾ ਹੈ ਤਾਂ ਕਰੋ ਇਹ ਕੰਮ – ਸਾਬਕਾ ਕ੍ਰਿਕਟਰ ਦੀ ਈਸ਼ਾਨ ਨੂੰ ਸਲਾਹ

Bunty
ਨਵੀਂ ਦਿੱਲੀ – ਈਸ਼ਾਨ ਕਿਸ਼ਨ ਨੇ ਦੱਖਣੀ ਅਫਰੀਕਾ ਖ਼ਿਲਾਫ਼ ਪਹਿਲੇ ਟੀ-20 ਮੈਚ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ 48 ਗੇਂਦਾਂ ਵਿੱਚ 76 ਦੌੜਾਂ ਦੀ ਪਾਰੀ ਖੇਡੀ...
Punjab

ਅੰਮ੍ਰਿਤਸਰ ‘ਚ ਅੱਜ ਮੁੜ ਦਿਨ ਦਿਹਾੜੇ ਚੱਲੀਆਂ ਗੋਲੀਆਂ ਨਾਲ ਇਕ ਦੀ ਹੋਈ ਮੌਤ ਦੋ ਗੰਭੀਰ ਜਖਮੀ

Bunty
ਅੰਮ੍ਰਿਤਸਰ – ਥਾਣਾ ਬੀ ਡਿਵੀਜ਼ਨ ਦੇ ਇਲਾਕੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਮੌਜੂਦਾ ਕਾਂਗਰਸੀ ਕੌਂਸਲਰ ਦੇ ਪੁੱਤਰ ਚਰਨਦੀਪ ਸਿੰਘ ਬਾਬਾ ਨੇ ਇਕ ਨੌਜਵਾਨ...