ਲੋਰੈਸ਼ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਹਰਿਆਣਾ ਦੇ ਦੋ ਵਿਅਕਤੀ ਅਸਲੇ ਸਮੇਤ ਮੋਹਾਲੀ ਤੋਂ ਗ੍ਰਿਫਤਾਰ: ਐਸਐਸਪੀ ਵਿਵੇਕ ਸ਼ੀਲ ਸੋਨੀ*
ਐਸਏਐਸ ਨਗਰ – ਅੱਜ ਪੰਜਾਬ ਪੁਲੀਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਝੇਂ ਓਪ੍ਰੇਸ਼ਨ ਦੌਰਾਨ ਲੋਰੈਸ਼...
