ਪੰਜਾਬ ਸਰਕਾਰ ਵਲੋਂ ਕਣਕ ਦਾ ਮਿਆਰੀ ਬੀਜ਼, ਖਾਦ ਅਤੇ ਦਵਾਈਆਂ ਵਾਜਬ ਮੁੱਲ ‘ਤੇ ਕਿਸਾਨਾਂ ਨੂੰ ੳਪਲੱਬਧ ਕਰਵਾਈਆਂ ਜਾਣਗੀਆਂ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ – ਸੂਬੇ ਦੀ ਭਗਵੰਤ ਮਾਨ ਦੀ ਸਰਕਾਰ ਵਲੋਂ ਕਣਕ ਦਾ ਮਿਆਰੀ ਬੀਜ਼, ਖਾਦ ਅਤੇ ਦਵਾਈਆਂ ਵਾਜਬ ਮੁੱਲ ‘ਤੇ ਕਿਸਾਨਾਂ ਨੂੰ ੳਪਲੱਬਧ ਕਰਵਾਈਆਂ ਜਾਣਗੀਆਂ।ਅੱਜ ਇੱਥੇ ਪਨਸੀਡ,...
