Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Australia & New Zealand

ਆਸਟ੍ਰੇਲੀਆ ਨੂੰ ਪ੍ਰਮਾਣੂ ਪਣਡੁੱਬੀਆਂ ਦੀ ਸਪਲਾਈ ਦੀ ਚੀਨ ਵਲੋਂ ਦੀ ਸ਼ਿਕਾਇਤ

admin
ਸਿਡਨੀ – ਆਸਟ੍ਰੇਲੀਆ ਨੂੰ ਅਮਰੀਕਾ ਅਤੇ ਬ੍ਰਿਟੇਨ ਦੁਆਰਾ ਪ੍ਰਮਾਣੂ ਪਣਡੁੱਬੀਆਂ ਦੀ ਸਪਲਾਈ ਦਾ ਚੀਨ ਨੇ ਵਿਰੋਧ ਕੀਤਾ ਹੈ ਅਤੇ ਇਸਦੀ ਸ਼ਿਕਾਇਤ ਆਈ ਏ ਈ ਏ...
Australia & New Zealand

ਐਂਥਨੀ ਐਲਬਾਨੀਜ਼ ਅਤੇ ਜੈਸਿੰਡਾ ਆਰਡਰਨ ਵਿਚਕਾਰ ਪਹਿਲੀ ਮੁਲਾਕਾਤ ਕੱਲ੍ਹ ਨੂੰ

admin
ਕੈਨਬਰਾ – ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ ਐਂਥਨੀ ਐਲਬਾਨੀਜ਼ ਨੇ ਆਪਣੇ ਦੋ ਹਫ਼ਤਿਆਂ ਦੇ ਰੁਝੇਵਿਆਂ ਭਰੇ ਕਾਰਜਕਾਲ ਦੌਰਾਨ ਅਮਰੀਕਾ, ਭਾਰਤ, ਜਾਪਾਨ ਅਤੇ ਇੰਡੋਨੇਸ਼ੀਆ ਦੇ ਨੇਤਾਵਾਂ...
Sport

ਵਿਰਾਟ ਕੋਹਲੀ ਦੀ ਕਪਤਾਨੀ ਵਾਲੇ ਸ਼ਰਮਨਾਕ ਰਿਕਾਰਡ ਤੋਂ ਬਚਣਾ ਚਾਹੇਗਾ ਕੇਐੱਲ ਰਾਹੁਲ, ਦੱਖਣੀ ਅਫਰੀਕਾ ਨਾਲ ਮੁਕਾਬਲਾ

Bunty
ਨਵੀਂ ਦਿੱਲੀ – ਭਾਰਤੀ ਕਿ੍ਰਕਟ ਟੀਮ ਨੂੰ ਘਰੇਲੂ ਮੈਦਾਨ ’ਤੇ ਟੀ-20 ਸੀਰੀਜ਼ ’ਚ ਦੱਖਣੀ ਅਫਰੀਕਾ ਖ਼ਿਲਾਫ਼ ਖੇਡਣਾ ਹੈ। ਇਸ ਸੀਰੀਜ਼ ਲਈ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ...
Punjab

ਰਾਘਵ ਚੱਡਾ ਵੱਲੋਂ ਪੱਗੜੀ ਸੰਬੰਧੀ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਗਰੁੱਪ ਨੇ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

Bunty
ਸੰਗਰੂਰ –  ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਸਾਬਕਾ ਵਿਧਾਇਕ ਅਤੇ ਪੰਜਾਬ ਤੋਂ ਚੁਣੇ ਗਏ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਕੁਝ ਹੀ ਦਿਨ ਪਹਿਲਾਂ...
Punjab

ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ !

Bunty
ਮਾਨਸਾ –  ਨੌਜਵਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਆਲ ਇੰਡੀਆ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੀੜਤ...
Punjab

ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ: ਸਿੱਧੂ ਦੀ ਸੂਹ ਸ਼ੂਟਰਾਂ ਨੂੰ ਦੇਣ ਵਾਲੇ ਸਮੇਤ 8 ਗ੍ਰਿਫਤਾਰ

Bunty
ਮਾਨਸਾ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਅੰਤਿਮ ਅਰਦਾਸ ਮਾਨਸਾ ਦੀ ਨਵੀਂ ਅਨਾਜ ਮੰਡੀ ਵਿੱਚ ਭੋਗ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਇੱਕ...
Punjab

ਮੰਤਰੀ ਮੰਡਲ ਵੱਲੋਂ 24 ਜੂਨ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਣ ਦੀ ਸਿਫਾਰਸ਼

Bunty
ਚੰਡੀਗੜ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਦੂਜਾ ਬਜਟ ਇਜਲਾਸ 24 ਜੂਨ ਤੋਂ ਸੱਦਣ ਦੀ ਪ੍ਰਵਾਨਗੀ ਦਿੰਦੇ ਹੋਏ ਇਸ ਦੀ ਸਿਫਾਰਸ਼ ਪੰਜਾਬ ਦੇ ਰਾਜਪਾਲ...
Punjab

ਟਰਾਂਸਪੋਰਟ ਵਿਭਾਗ ਦੀ ਕਮਾਈ ਦੁੱਗਣੀ ਹੋਈ  ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰਾਂ, ਗ਼ੈਰ-ਕਾਨੂੰਨੀ ਗਤੀਵਿਧੀਆਂ ਤੇ ਬਿਨਾਂ ਪਰਮਿਟ ਬੱਸ ਆਪ੍ਰੇਟਰਾਂ ਨੂੰ ਨੱਥ ਪਾਉਣ ਦੀ ਕਾਰਵਾਈ ਰੰਗ ਲਿਆਈ

Bunty
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਟੈਕਸ ਚੋਰਾਂ, ਗ਼ੈਰ-ਕਾਨੂੰਨੀ ਗਤੀਵਿਧੀਆਂ ਅਤੇ ਬਿਨਾਂ ਪਰਮਿਟ ਵਾਲੇ ਬੱਸ ਆਪ੍ਰੇਟਰਾਂ ਨੂੰ ਨੱਥ ਪਾਉਣ ਦੀਆਂ ਕੋਸ਼ਿਸ਼ਾਂ...
India

ਆਰਐੱਸਐੱਸ ਦੇ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਮੁਲਜ਼ਮ ਤਾਮਿਲਨਾਡੂ ਤੋਂ ਗਿ੍ਰਫ਼ਤਾਰ

Bunty
ਚੇਨਈ – ਆਰਐੱਸਐੱਸ ਦੇ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਨੂੰ ਤਾਮਿਲਨਾਡੂ ਦੇ ਪੁਡੂਕੁਡੀ...
India

ਮੁੰਬਈ ‘ਚ 5 ਦਿਨਾਂ ‘ਚ 50 ਫੀਸਦੀ ਵਧੇ ਮਰੀਜ਼, ਬੈਂਗਲੁਰੂ ‘ਚ ਮਾਸਕ ਲਾਜ਼ਮੀ

Bunty
ਮੁੰਬਈ – ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੀ ਚੌਥੀ ਲਹਿਰ ਆਉਣ ਦੀ ਸੰਭਾਵਨਾ ਹੈ। ਤਾਜ਼ਾ ਖਬਰ ਮੁੰਬਈ ਤੋਂ ਆ ਰਹੀ ਹੈ ਜਿੱਥੇ 5 ਦਿਨਾਂ ‘ਚ ਕੋਰੋਨਾ...