ਮੁੱਖ ਮੰਤਰੀ ਨੇ ਈ.ਟੀ.ਟੀ-6635 ਵਾਲੇ ਅਧਿਆਪਕਾਂ ਨੂੰ ਸੌਂਪੇ ਸਟੇਸ਼ਨ ਅਲਾਟਮੈਂਟ ਪੱਤਰ ਸਾਡੀ ਸਰਕਾਰ ਦਾ ਟੀਚਾ ਹਰ ਨੌਜਵਾਨ ਨੂੰ ਰੁਜ਼ਗਾਰ ਦੇਣਾ – ਮੁੱਖ ਮੰਤਰੀ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਿਭਾਗਾਂ ਦੀ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਦੀ ਸੂਬਾ...
