Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

India

ਸ਼ੋਪੀਆਂ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ , ਮੁਕਾਬਲਾ ਅਜੇ ਵੀ ਜਾਰੀ

Bunty
ਜੰਮੂ-ਕਸ਼ਮੀਰ – ਦੱਖਣੀ ਕਸ਼ਮੀਰ ਦੇ ਸ਼ੋਪੀਆਂ ਦੇ ਬਡੀਗਾਮ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ।...
International

ਯੂਕਰੇਨ ਦੇ ਮਿਜ਼ਾਈਲ ਹਮਲੇ ‘ਚ ਰੂਸੀ ਨੇਵੀ ਦਾ ਜੰਗੀ ਬੇੜਾ ਤਬਾਹ, ਰੂਸ ਦੀ ਚੇਤਾਵਨੀ- ਸਵੀਡਨ ਤੇ ਫਿਨਲੈਂਡ ਨਾਟੋ ‘ਚ ਸ਼ਾਮਲ ਹੋਏ ਤਾਂ ਨਤੀਜੇ ਹੋਣਗੇ ਮਾੜੇ

Bunty
ਕੀਵ – ਯੂਕਰੇਨ ਵਿੱਚ ਚੱਲ ਰਹੀ ਲੜਾਈ ਇੱਕ ਨਵਾਂ ਮੋੜ ਲੈਂਦੀ ਨਜ਼ਰ ਆ ਰਹੀ ਹੈ।  ਯੂਕਰੇਨ ਨੇ ਮਿਜ਼ਾਈਲ ਹਮਲੇ ਰਾਹੀਂ ਕਾਲੇ ਸਾਗਰ ਵਿੱਚ ਤਾਇਨਾਤ ਰੂਸੀ...
International

ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੱਲੋਂ ਵਿਸਾਖੀ ‘ਤੇ ਪਾਕਿਸਤਾਨ ਆਉਣ ਵਾਲੇ ਸਿੱਖਾਂ ਦਾ ਸਵਾਗਤ, ਦਿੱਤੀ ਵਧਾਈ

Bunty
ਇਸਲਾਮਾਬਾਦ – ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਵੀਰਵਾਰ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਨਾਲ ਹੀ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਪਾਕਿਸਤਾਨ ‘ਚ...
India

ਭਾਰਤ ਦੀ ਬੇਮਿਸਾਲ ਕੂਟਨੀਤੀ, ਅਮਰੀਕਾ ਨੂੰ ਵੀ ‘ਆਪਣੇ ਗਿਰੇਬਾਨ ‘ਚ ਝਾਤੀ ਮਾਰਨ ਦੀ ਸਲਾਹ’

Bunty
ਨਵੀਂ ਦਿੱਲੀ – ‘ਭਾਰਤ ਅਮਰੀਕਾ ਸਮੇਤ ਹੋਰ ਦੇਸ਼ਾਂ ਦੇ ਮਨੁੱਖੀ ਅਧਿਕਾਰਾਂ ਦੀ ਸਥਿਤੀ ‘ਤੇ ਵੀ ਨਜ਼ਰ ਰੱਖਦਾ ਹੈ’, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਇਹ ਵਾਕ ਵਿਸ਼ਵ...
India

ਚਰਨਜੀਤ ਸਿੰਘ ਚੰਨੀ ਦੀ ਭੂਮਿਕਾ ਸ਼ੱਕੀ, ਪੰਜਾਬ ‘ਚ ਸਾਬਕਾ ਸੀਐਮ ਦੇ ਕਾਰਜਕਾਲ ਦੌਰਾਨ ਸੀਐਮਓ ‘ਚ ਤਾਇਨਾਤ ਅਫਸਰਾਂ ਤੋਂ ਵੀ ਹੋਵੇਗੀ ਪੁੱਛਗਿੱਛ

Bunty
ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ (ED) ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਦਫ਼ਤਰ (ਸੀਐਮਓ) ਵਿੱਚ ਤਾਇਨਾਤ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕਰੇਗਾ। ਦਰਅਸਲ ਬੁੱਧਵਾਰ ਨੂੰ...
International

ਅਮਰੀਕਾ ਨੂੰ ਭਾਰਤ ਦੀਆਂ ਰੱਖਿਆ ਲੋੜਾਂ ਪੂਰੀਆਂ ਕਰਨ ‘ਚ ਮਦਦ ਕਰਨੀ ਚਾਹੀਦੀ ਹੈ, ਰਿਪਬਲਿਕਨ ਸੈਨੇਟਰ ਰੋਜਰ ਵਿਕਰ ਨੇ ਭਾਰਤੀ ਹਿੱਤਾਂ ਦੇ ਹੱਕ ‘ਚ ਉਠਾਈ ਆਵਾਜ਼

Bunty
ਵਾਸ਼ਿੰਗਟਨ – ਰਿਪਬਲਿਕਨ ਪਾਰਟੀ ਦੇ ਪ੍ਰਭਾਵਸ਼ਾਲੀ ਨੇਤਾ ਅਤੇ ਸੈਨੇਟਰ ਰੋਜਰ ਵਿੱਕਰ ਨੇ ਕਿਹਾ ਹੈ ਕਿ ਅਮਰੀਕਾ ਨੂੰ ਭਾਰਤ ਦੀਆਂ ਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ‘ਚ...
Punjab

ਵਿਸਾਖੀ ਦੇ ਪਾਵਨ ਪੁਰਬ ‘ਤੇ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ !

Bunty
ਅੰਮ੍ਰਿਤਸਰ – ਖਾਲਸਾ ਪੰਥ ਦਾ ਸਾਜਣਾ ਦਿਹਾੜਾ ਇਥੇ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਤੇ...
Punjab

ਮੁੱਖ ਮੰਤਰੀ ਵੱਲੋਂ ਆਪਣੀਆਂ ਤਾਕਤਾਂ ਕੇਜਰੀਵਾਲ ਨੂੰ ਸਮਰਪਿਤ ਕਰਨ ਉਪਰੰਤ ਉਹ ਹੁਣ ਪੰਜਾਬ ਵਿਚ ਐਸ ਐਸ ਪੀ ਤੇ ਡੀ ਸੀ ਨਿਯੁਕਤ ਕਰ ਰਿਹੈ : ਸੁਖਬੀਰ ਸਿੰਘ ਬਾਦਲ

Bunty
ਬਠਿੰਡਾ ਤਲਵੰਡੀ ਸਾਬੋ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ...
Punjab

ਵੱਖਰੇ ਸਿੱਖ ਰਾਜ ਤੋਂ ਵਗੈਰ ਸਿੱਖਾਂ ਦੇ ਮਸਲੇ ਹੱਲ ਨਹੀਂ ਹੋਣਗੇ: ਈਮਾਨ ਸਿੰਘ ਮਾਨ ਕਾਨਫਰੰਸ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੇ ਮਸਲਿਆਂ ਨੂੰ ਉਭਾਰਿਆ 

Bunty
ਤਲਵੰਡੀ ਸਾਬੋ  – ਵਿਸਾਖੀ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ [ਅ] ਵੱਲੋਂ ਇੱਥੇ ਕੀਤੀ ਗਈ ਕਾਨਫਰੰਸ ਵਿੱਚ ਜਿੱਥੇ ਬੁਲਾਰਿਆਂ ਨੇ ਵੱਖਰੇ ਸਿੱਖ ਰਾਜ ਦੀ ਗੱਲ ਕੀਤੀ...
Punjab

ਮੁੱਖ ਮੰਤਰੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਇੰਨ-ਬਿੰਨ ਲਾਗੂ ਕੀਤੇ ਜਾਣਗੇ-ਭਗਵੰਤ ਮਾਨ

Bunty
ਤਲਵੰਡੀ ਸਾਬੋ (ਬਠਿੰਡਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁੱਭ ਦਿਹਾੜੇ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ...