ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ.ਮੁਰਲੀਧਰਨ ਨਾਲ ਮੁਲਾਕਾਤ
ਨਵੀ ਦਿੱਲੀ – ਪ੍ਰਵਾਸੀ ਮਾਮਲਿਆਂ, ਪੇਂਡੂ ਵਿਕਾਸ ਤੇ ਪੰਚਾਇਤਾਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਇਥੇ ਸਾਊਥ ਬਲਾਕ ਵਿਖੇ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ.ਮੁਰਲੀਧਰਨ ਨਾਲ ਮੁਲਾਕਾਤ ਕਰਕੇ...
