ਭਗਵੰਤ ਮਾਨ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਸਰਕਾਰੀ ਅਧਿਆਪਕਾਂ ਤੋਂ ਸੁਝਾਅ ਲੈਣ ਵਾਸਤੇ ਆਨਲਾਈਨ ਪੋਰਟਲ ਲਾਂਚ
ਲੁਧਿਆਣਾ – ਸਕੂਲੀ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਇੱਕ ਨਿੱਜੀ ਰਿਜੋਰਟ ਵਿੱਚ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ...
