Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Punjab

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਅਗਲੀ ਪੇਸ਼ੀ 16 ਮਈ ਨੂੰ

Bunty
ਫ਼ਰੀਦਕੋਟ – ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਅੰਗ ਗਲੀਆਂ ’ਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ’ਚ ਡੇਰਾ ਸਿਰਸਾ ਮੁਖੀ ਗੁਰਮੀਤ...
Punjab

ਰਾਜਾ ਵੜਿੰਗ ਵੱਲੋਂ ਭਗਵੰਤ ਮਾਨ ‘ਤੇ ਸਿਆਸੀ ਹਮਲਾ, ਕਿਹਾ- ਜਦੋਂ ਲੋਕਾਂ ਨੇ ਬਜਟ ਬਣਾਉਣਾ ਹੈ, ਤਾਂ ਸਰਕਾਰ ਕਿਸ ਲਈ

Bunty
ਚੰਡੀਗੜ੍ਹ – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਕੀਤੇ ਗਏ ਦਾਅਵੇ ਕਿ ਪੰਜਾਬ ਦੇ ਲੋਕ ਆਪਣਾ ਬਜਟ ਬਣਾਉਣਗੇ,...
India

ਭਾਰਤ ਬਾਇਓਟੈੱਕ ਨੇ 2-18 ਉਮਰ ਵਰਗ ‘ਚ ਕੋਵੈਕਸੀਨ ਬੂਸਟਰ ਟੈਸਟ ਕਰਵਾਉਣ ਲਈ DCGI ਦੀ ਮੰਗੀ ਮਨਜ਼ੂਰੀ

Bunty
ਨਵੀਂ ਦਿੱਲੀ – ਹੈਦਰਾਬਾਦ ਸਥਿਤ ਫਾਰਮਾ ਕੰਪਨੀ ਭਾਰਤ ਬਾਇਓਟੈਕ ਨੇ ਭਾਰਤ ਦੇ ਡਰੱਗ ਕੰਟਰੋਲਰ ਜਨਰਲ (DCGI) ਤੋਂ 2-18 ਸਾਲ ਦੀ ਉਮਰ ਸਮੂਹ ਵਿੱਚ ਕੋਵਿਡ ਵੈਕਸੀਨ...
International

ਪ੍ਰਧਾਨ ਮੰਤਰੀ ਮੋਦੀ ਨੇ ਆਈਸਲੈਂਡ ਦੇ ਪੀਐਮ ਨਾਲ ਕੀਤੀ ਮੁਲਾਕਾਤ, ਵਪਾਰ ਤੇ ਊਰਜਾ ਸਮੇਤ ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

Bunty
ਕੋਪੇਨਹੇਗਨ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਈਸਲੈਂਡ ਦੀ ਪ੍ਰਧਾਨ ਮੰਤਰੀ ਕੈਟਰੀਨ ਜੈਕੋਬਸਡੋਟੀਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਵਪਾਰ, ਊਰਜਾ...
India

ਰਾਜੀਵ ਗਾਂਧੀ ਹੱਤਿਆਕਾਂਡ ਦੇ ਦੋਸ਼ੀ ਪੇਰਾਰੀਵਲਨ ਦੀ ਰਹਿਮ ਦੀ ਅਪੀਲ ‘ਤੇ ਸੁਪਰੀਮ ਕੋਰਟ ਨੇ ਕਿਹਾ, ਅਸੀਂ ਅੱਖਾਂ ਬੰਦ ਨਹੀਂ ਕਰ ਸਕਦੇ

Bunty
ਨਵੀਂ ਦਿੱਲੀ – ਸੁਪਰੀਮ ਕੋਰਟ ਬੁੱਧਵਾਰ ਨੂੰ ਕੇਂਦਰ ਦੀ ਇਸ ਦਲੀਲ ਨਾਲ ਸਹਿਮਤ ਨਹੀਂ ਹੋਇਆ ਕਿ ਅਦਾਲਤ ਨੂੰ ਰਾਜੀਵ ਗਾਂਧੀ ਹੱਤਿਆਕਾਂਡ ਦੇ ਦੋਸ਼ੀ ਏਜੀ ਪੇਰਾਰੀਵਲਨ...
Australia & New Zealand

ਵੇਜ਼ ਤਨਖਾਹਾਂ ‘ਚ ਵਾਧਾ ਮਹਿੰਗਾਈ ਦੀ ਦਰ ਦੇ ਮੁਤਾਬਕ ਨਹੀਂ ਹੋ ਰਿਹਾ !

admin
ਕੈਨਬਰਾ – ਹਾਲ ਹੀ ਵਿਚ ਆਸਟ੍ਰੇਲੀਅਨ ਬਿਊਰੋ ਆਫ ਸਟੈਟੇਸਟਿਕ (ਏ. ਬੀ. ਐਸ.) ਵੇਜ਼ ਪ੍ਰਾਈਸ ਅੰਕੜਿਆਂ ਵਿਚ ਇਹ ਕਿਹਾ ਗਿਆ ਹੈ ਕਿ ਪਿਛਲੇ ਸਾਲ ਆਮ ਲੋਕਾਂ...
Punjab

ਗੁਰਬਾਣੀ ਨਾਲ ਛੇੜਖਾਨੀ ਕਰਨ ਦੇ ਮਾਮਲੇ ਚ ਥਮਿੰਦਰ ਸਿੰਘ ਨੂੰ ਤਨਖ਼ਾਹੀਆ ਕਰਾਰ 

Bunty
ਅੰਮ੍ਰਿਤਸਰ – ਵਾਧੂੂ ਲਗਾ ਮਾਤਰਾ ਲਗਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਛਪਵਾਏ ਸਰੂਪਾਂ ਦੇ ਮਾਮਲੇ ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਏ ਪੰਥਕ...
India

66 ਸਾਲਾ ਸਾਬਕਾ ਭਾਰਤੀ ਕ੍ਰਿਕਟਰ ਨੇ 28 ਸਾਲ ਛੋਟੀ ਲੜਕੀ ਨਾਲ ਕਰਵਾਇਆ ਵਿਆਹ

Bunty
ਕੋਲਕਾਤਾ –  ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕ੍ਰਿਕਟਰ ਅਰੁਣ ਲਾਲ ਨੇ ਸੋਮਵਾਰ ਨੂੰ ਆਪਣੇ ਤੋਂ 28 ਸਾਲ ਛੋਟੀ ਬੁਲਬੁਲ ਸਾਹਾ ਨਾਲ ਵਿਆਹ ਕਰਵਾ ਲਿਆ। ਦੋਵਾਂ...
India

ਜੋਧਪੁਰ ‘ਚ ਹਿੰਸਕ ਝੜਪ ‘ਚ ਚਾਰ ਪੁਲਿਸ ਮੁਲਾਜ਼ਮਾਂ ਸਮੇਤ ਕਈ ਜ਼ਖਮੀ, ਸੀਐਮ ਗਹਿਲੋਤ ਨੇ ਸ਼ਾਂਤੀ ਦੀ ਕੀਤੀ ਅਪੀਲ

Bunty
ਜੋਧਪੁਰ – ਰਾਜਸਥਾਨ ਦੇ ਜੋਧਪੁਰ ‘ਚ ਸੋਮਵਾਰ ਰਾਤ ਨੂੰ ਦੋ ਭਾਈਚਾਰਿਆਂ ਵਿਚਾਲੇ ਹਿੰਸਕ ਝੜਪਾਂ ਹੋ ਗਈਆਂ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ ਵਿੱਚ ਇੰਟਰਨੈੱਟ ਸੇਵਾਵਾਂ...