Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Punjab

ਪੰਜਾਬ ਦੇ ਮੁੱਖ ਮੰਤਰੀ ਨੇ ਨਵੇਂ ਸਥਾਪਤ ਕੀਤੇ ਫਾਇਰ ਸਟੇਸ਼ਨਾਂ ਲਈ 20 ਨਵੀਆਂ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦਿਖਾਈ

Bunty
 ਚੰਡੀਗੜ –  ਸੂਬੇ ਵਿਚ ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅੱਗ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਧੇਰੇ ਮਜਬੂਤ ਬਣਾਉਣ ਲਈ...
India

ਦਿੱਲੀ ਕਮੇਟੀ ਨੇ ਸੱਜਣ ਕੁਮਾਰ ਦੀ ਜ਼ਮਾਨਤ ਨੂੰ ਲੈ ਕੇ ਕੂੜ ਪ੍ਰਚਾਰ ਕਰ ਰਹੇ ਮਨਜੀਤ ਸਿੰਘ ਜੀ ਕੇ ਨੂੰ ਸ਼ੀਸ਼ਾ ਵਿਖਾਇਆ ਕਮੇਟੀ ਹਮੇਸ਼ਾ ਸਿੱਖ ਹਿੱਤਾਂ ਵਾਸਤੇ ਡਟੀ  ਹੈ ਤੇ ਡੱਟਦੀ ਰਹੇਗੀ : ਕਾਲਕਾ, ਕਾਹਲੋਂ

Bunty
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਵਿਚੋਂ ਇਕ ਕੇਸ ਵਿਚ ਜ਼ਮਾਨਤ ਮਿਲਣ ਨੂੰ ਲੈ ਕੇ ਵਿਰੋਧੀ...
Punjab

ਵੈਟ ਅਤੇ ਜੀਐਸਟੀ ਦੇ ਸਾਰੇ ਬਕਾਇਆ ਕੇਸ ਜੂਨ ਦੇ ਅਖ਼ੀਰ ਤੱਕ ਨਿਪਟਾਏੇ ਜਾਣ : ਕਰ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ

Bunty
ਲੁਧਿਆਣਾ – ਪੰਜਾਬ ਦੇ ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਅੱਜ ਟੈਕਸ (ਕਰ) ਅਧਿਕਾਰੀਆਂ ਨੂੰ ਵੈਟ ਅਤੇ ਜੀਐਸਟੀ ਦੇ ਬਕਾਇਆ ਪਏ ਸਾਰੇ ਕੇਸਾਂ ਨੂੰ ਜੂਨ...
Punjab

ਭਗਵੰਤ ਮਾਨ ਵੱਲੋਂ ਪਟਿਆਲਾ ‘ਚ ਹੋਈਆਂ ਝੜਪਾਂ ਦੀ ਘਟਨਾ ਦੀ ਫੌਰੀ ਜਾਂਚ ਦੇ ਹੁਕਮ

Bunty
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿੱਚ ਹੋਈਆਂ ਝੜਪਾਂ ਦੀ ਘਟਨਾ ਦੀ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਅਤੇ ਪੁਲੀਸ...
Punjab

ਬਿਜਲੀ ਮੰਤਰੀ ਹਰਭਜਨ ਈ.ਟੀ.ਓ. ਨੇ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦੇ ਚਾਰੋ ਯੂਨਿਟ ਚਲਾਉਣ ਦੇ ਆਦੇਸ਼ ਦਿੱਤੇ

Bunty
ਰੂਪਨਗਰ – ਪੰਜਾਬ ਵਿੱਚ ਬਿਜਲੀ ਦੀ ਸਪਲਾਈ ਨੂੰ ਨਿਰੰਤਰ ਯਕੀਨੀ ਕਰਨ ਦੇ ਮੰਤਵ ਨਾਲ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਸੁੱਕਰਵਾਰ ਨੂੰ ਗੁਰੂ...
Punjab

ਖਾਲਿਸਤਾਨ ‘ਤੇ ਪਟਿਆਲਾ ਦੇ ਵਿੱਚ ਤਣਾਅ: ਫਾਇਰਿੰਗ, ਤਲਵਾਬਾਜ਼ੀ ਤੇ ਪੱਥਰਬਾਜ਼ੀ ‘ਚ ਕਈ ਜ਼ਖਮੀਂ

Bunty
ਪਟਿਆਲਾ –  ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹਿੰਦੂ ਅਤੇ ਸਿੱਖ ਧਿਰਾਂ ਦੇ ਕਾਰਕੁੰਨ ਆਹਮੋ ਸਾਹਮਣੇ ਹੋ ਗਏ। ਇਸ ਦੋਰਾਨ ਹੋਈ ਖੂਨੀ ਝੜੱਪ ਵਿਚਕਾਰ ਪੁਲਿਸ...
Sport

ਹੈਦਰਾਬਾਦ ਖ਼ਿਲਾਫ਼ ਆਖ਼ਰੀ ਓਵਰ ‘ਚ ਕਰ ਦੇਣਾ ਸੀ ਇਹ ਕੰਮ

Bunty
ਨਵੀਂ ਦਿੱਲੀ – ਇੰਡੀਅਨ ਪ੍ਰੀਮੀਅਰ ਲੀਗ ਦੇ 15ਵੇਂ ਸੀਜ਼ਨ ਵਿੱਚ ਟੂਰਨਾਮੈਂਟ ਦੀ ਨਵੀਂ ਟੀਮ ਗੁਜਰਾਤ ਟਾਈਟਨਜ਼ ਨੇ ਧਮਾਕੇਦਾਰ ਪ੍ਰਦਰਸ਼ਨ ਕੀਤਾ ਹੈ। ਪਹਿਲੇ 8 ਮੈਚਾਂ ‘ਚੋਂ 7...
India

ਭਾਰਤੀ ਵਿਚਾਰ ਪ੍ਰਕਿਰਿਆ ਨੂੰ ਸਮਝਣ ਲਈ ਮਹਾਭਾਰਤ ਦਾ ਅਧਿਐਨ ਜ਼ਰੂਰੀ : ਡਾ ਜੈਸ਼ੰਕਰ

Bunty
ਨਵੀਂ ਦਿੱਲੀ – ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਐਸ ਜੈਸ਼ੰਕਰ ਨੇ ਅਹੁਦਾ ਸੰਭਾਲਣ ਦੇ ਦਿਨ ਤੋਂ ਹੀ ਸੁਰਖੀਆਂ ਵਿੱਚ ਰਾਜ ਕੀਤਾ ਹੋਇਆ ਹੈ। ਸੁਸ਼ਮਾ ਸਵਰਾਜ...
Punjab

ਤਾਰ ਪਾਰਲੇ ਕਿਸਾਨਾਂ ਦੇ ਹੱਕ ‘ਚ ਨਿੱਤਰੇ ਨਵਜੋਤ ਸਿੱਧੂ, ਫਾਜ਼ਿਲਕਾ ਦੌਰੇ ਦੌਰਾਨ ਆਖੀ ਇਹ ਵੱਡੀ ਗੱਲ

Bunty
ਫ਼ਾਜ਼ਿਲਕਾ – ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੰਡਿਆਲੀ ਤਾਰ ਤੋਂ ਪਾਰ ਕਾਸ਼ਤ ਕਰਦੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਲਈ ਸੀਮਾਂ ਪੱਟੀ ਦੇ ਪਿੰਡਾਂ...