ਨਿਯਮਾਂ ਅਨੁਸਾਰ ਬੱਸਾਂ ਚਲਾਉਣ ਵਾਲੇ ਟਰਾਂਸਪੋਰਟਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ
ਚੰਡੀਗੜ – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨਿਯਮਾਂ ਅਨੁਸਾਰ ਬੱਸਾਂ ਚਲਾਉਣ ਵਾਲੇ ਟਰਾਂਸਪੋਰਟਰਾਂ ਦੀ ਭਲਾਈ ਲਈ ਵਚਨਬੱਧ ਹੈ।ਇੱਥੇ ਵੱਖ-ਵੱਖ ਬੱਸ ਟਰਾਂਸਪੋਰਟਰਾਂ ਦੇ ਵਫ਼ਦ ਨਾਲ ਮੀਟਿੰਗ...
