ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਿਲੀਆਂ ਸ਼ਿਕਾਇਤਾਂ ਉਪਰੰਤ ਭਿ੍ਰਸ਼ਟਾਚਾਰ ਦੇ ਦੋਸ਼ ਹੇਠ ਪਟਵਾਰੀ ਸਮੇਤ ਤਿੰਨ ਗਿ੍ਰਫ਼ਤਾਰ
ਚੰਡੀਗੜ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਦੀ ਪ੍ਰਸ਼ਾਸਨਿਕ ਪ੍ਰਣਾਲੀ ਵਿੱਚ ਭਿ੍ਰਸ਼ਟਾਚਾਰ ਨੂੰ ਖ਼ਤਮ ਕਰਨਾ ਹੈ, ਜਿਸ ਤਹਿਤ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਿਲੀਆਂ...
