ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਤਿੰਨ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ
ਚੰਡੀਗੜ – ਠੇਕੇ ਦੇ ਆਧਾਰ ’ਤੇ ਸੇਵਾਵਾਂ ਨਿਭਾਅ ਰਹੇ ਸਾਰੇ ਯੋਗ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਿੰਨ ਮੈਂਬਰੀ...
