ਪੀ.ਐਸ.ਪੀ.ਸੀ.ਐਲ. ਦਾ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੁਅੱਤਲ
ਚੰਡੀਗੜ – ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਸਤੀਸ਼ ਕੁਮਾਰ,(ਕੋਡ ਨੰਬਰ :108296) ਨੂੰ ਡਿਊਟੀ ਵਿੱਚ ਕੁਤਾਹੀ ਅਤੇ ਅਣਗਹਿਲੀ ਕਰਨ ਲਈ ਮੁਅੱਤਲ ਕਰ...
