Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Punjab

ਟਰਾਂਸਪੋਰਟ ਮੰਤਰੀ ਵੱਲੋਂ ਸਰਕਾਰੀ ਬੱਸਾਂ ਦੀ ਡੀਜ਼ਲ ਚੋਰੀ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼

Bunty
ਚੰਡੀਗੜ – ਸਰਕਾਰੀ ਬੱਸਾਂ ਦਾ ਤੇਲ ਚੋਰੀ ਹੋਣ ਦੀਆਂ ਨਿਰੰਤਰ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਪੁੱਛਿਆ ਕਿ ਜਨਰਲ ਮੈਨੇਜਰਾਂ ਨੂੰ ਪਲੇਠੀ ਮੀਟਿੰਗ ਦੌਰਾਨ ਹਰ...
Punjab

ਪੰਜਾਬ ਦੇ ਸਮਾਜਿਕ ਸੁਰੱਖਿਆ ਮੰਤਰੀ ਨੇ 38 ਕੋਵਿਡ ਪ੍ਰਭਾਵਿਤ ਬੱਚਿਆਂ ਨੂੰ ਪ੍ਰਧਾਨ ਮੰਤਰੀ ਕੇਅਰਜ਼ ਸਕੀਮ ਤਹਿਤ ਸਹਿਮਤੀ ਪੱਤਰ ਸੌਂਪੇ

Bunty
ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕੋਵਿਡ ਕਾਰਨ ਅਨਾਥ ਹੋਏ ਪੰਜਾਬ ਦੇ 38 ਬੱਚਿਆਂ ਨੂੰ ਵਿੱਤੀ...
Punjab

ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਸਹਾਇਕ ਲਾਈਨਮੈਨ ਖਿਲਾਫ ਮੁਕੱਦਮਾ ਦਰਜ

Bunty
ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਇੱਕ ਸਹਾਇਕ ਲਾਈਨਮੈਨ (ਏ.ਐਲ.ਐਮ) ਖਿਲਾਫ 75000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ...
India

ਕਰਨਾਟਕ ‘ਚ ਕਿਸਾਨ ਨੇਤਾ ਰਾਕੇਸ਼ ਟਿਕੈਤ ‘ਤੇ ਪ੍ਰੈੱਸ ਕਾਨਫਰੰਸ ਦੌਰਾਨ ਸਿਆਹੀ ਸੁੱਟੀ

Bunty
ਬੈਂਗਲੁਰੂ – ਕਰਨਾਟਕ ਵਿੱਚ ਇੱਕ ਪ੍ਰੋਗਰਾਮ ਦੌਰਾਨ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਦੀ ਸੁਰੱਖਿਆ ਵਿੱਚ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਬੈਂਗਲੁਰੂ ‘ਚ...
India

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਦੇਹਰਾਦੂਨ ਤੋਂ 6 ਲੋਕ ਹਿਰਾਸਤ ‘ਚ

Bunty
ਦੇਹਰਾਦੂਨ – ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਦੇਹਰਾਦੂਨ ਦੇ ਪੇਲੀਅਨ ਪੁਲਿਸ ਚੌਕੀ ਇਲਾਕੇ ਤੋਂ 6 ਲੋਕਾਂ ਨੂੰ ਹਿਰਾਸਤ...
India

ਫਾਸਟ ਟ੍ਰੈਕ ਕੋਰਟ ‘ਚ ਗਿਆਨਵਾਪੀ ਮਾਮਲੇ ਦੀ ਸੁਣਵਾਈ ਕਰਨਗੇ ਜ਼ਿਲ੍ਹਾ ਜੱਜ, ਅਦਾਲਤ ‘ਚ ਸੁਰੱਖਿਆ ਸਖ਼ਤ

Bunty
ਵਾਰਾਣਸੀ – ਅੱਜ ਗਿਆਨਵਾਪੀ ਮਾਮਲੇ ਦੀ ਸੁਣਵਾਈ ਦਾ ਦਿਨ ਹੈ। ਮੁੱਖ ਕੇਸਾਂ ਤੋਂ ਇਲਾਵਾ ਕਈ ਮਾਮਲਿਆਂ ਨੂੰ ਲੈ ਕੇ ਅਦਾਲਤ ਵਿੱਚ ਕਾਫੀ ਹੰਗਾਮਾ ਚੱਲ ਰਿਹਾ ਹੈ।...
International

ਪਾਕਿਸਤਾਨ ਦੇ ਨਾਪਾਕ ਮਨਸੂਬੇ, ਤਾਲਿਬਾਨ ਤੇ ਅਲ-ਕਾਇਦਾ ਦਰਮਿਆਨ ਨਜ਼ਦੀਕੀ ਸਬੰਧ ਬਰਕਰਾਰ, ਨਿਸ਼ਾਨੇ ‘ਤੇ ਹੈ ਕਸ਼ਮੀਰ

Bunty
ਸੰਯੁਕਤ ਰਾਸ਼ਟਰ – ਅਫ਼ਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅੱਤਵਾਦੀ ਸੰਗਠਨ ‘ਅਲ-ਕਾਇਦਾ ਇਨ ਦਾ ਇੰਡੀਅਨ ਸਬਕੌਂਟੀਨੈਂਟ’ (ਏਕਿਊਆਈਐਸ) ਇਕ ਵਾਰ ਫਿਰ ਨਾਪਾਕ ਮਨਸੂਬਿਆਂ ਨਾਲ ਕਸ਼ਮੀਰ...
International

ਰੂਸ ਤੋਂ ਪਾਕਿਸਤਾਨ ਖਰੀਦੇਗਾ 20 ਲੱਖ ਮੀਟ੍ਰਿਕ ਟਨ ਕਣਕ, ਹੋਇਆ ਸੌਦਾ

Bunty
ਇਸਲਾਮਾਬਾਦ – ਪਾਕਿਸਤਾਨ ਨੇ ਯੂਕਰੇਨ ‘ਤੇ ਹਮਲਾ ਕਰਨ ਵਾਲੇ ਰੂਸ ਨਾਲ ਸਮਝੌਤਾ ਕੀਤਾ ਹੈ। ਇਸ ਸੌਦੇ ਤਹਿਤ ਪਾਕਿਸਤਾਨ 20 ਲੱਖ ਮੀਟ੍ਰਿਕ ਟਨ ਕਣਕ ਖਰੀਦਣ ਜਾ ਰਿਹਾ...
International

ਭਾਰਤ-ਪਾਕਿਸਤਾਨ ਸਬੰਧਾਂ ‘ਚ ਆ ਰਹੀਆਂ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਪਰਦੇ ਪਿੱਛੇ ਚੱਲ ਰਹੀ ਹੈ ਗੱਲਬਾਤ

Bunty
ਇਸਲਾਮਾਬਾਦ – ਭਾਰਤ-ਪਾਕਿਸਤਾਨ ਵਿਚਾਲੇ ਸਿੰਧੂ ਪਾਣੀ ਦੀ ਵੰਡ ਨੂੰ ਲੈ ਕੇ ਨਵੀਂ ਦਿੱਲੀ ‘ਚ ਹੋਈ ਬੈਠਕ ਦੌਰਾਨ ਪਾਕਿਸਤਾਨ ਦੇ ਇਕ ਅਖਬਾਰ ਨੇ ਆਪਣੀ ਰਿਪੋਰਟ ‘ਚ...
India

ਕਾਰਤੀ ਚਿਦੰਬਰਮ ਦੀ ਅਗਾਊਂ ਜ਼ਮਾਨਤ ‘ਤੇ 3 ਜੂਨ ਨੂੰ ਫੈਸਲਾ ਸੁਣਾਏਗੀ ਸੀਬੀਆਈ ਵਿਸ਼ੇਸ਼ ਅਦਾਲਤ

Bunty
ਨਵੀਂ ਦਿੱਲੀ – ਵੀਜ਼ਾ ਘੁਟਾਲੇ ਦੇ ਮੁਲਜ਼ਮ ਕਾਂਗਰਸੀ ਸੰਸਦ ਮੈਂਬਰ ਕਾਰਤੀ ਪੀ ਚਿਦੰਬਰਮ, ਐੱਸ ਭਾਸਕਰ ਰਮਨ ਅਤੇ ਵਿਕਾਸ ਮਖਰੀਆ ਦੀ ਅਗਾਊਂ ਜ਼ਮਾਨਤ ‘ਤੇ ਸੀਬੀਆਈ ਦੀ ਵਿਸ਼ੇਸ਼...