ਜੋਅ ਬਾਇਡਨ ਤੇ ਪੋਲੈਂਡ ਦੇ ਰਾਸ਼ਟਰਪਤੀ ਐਂਡਰੇਜ਼ ਵਿਚਕਾਰ ਦੁਵੱਲੀ ਮੀਟਿੰਗ, ਨਾਟੋ ਏਕਤਾ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ
ਵਾਰਸਾ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਪੋਲਿਸ਼ ਰਾਸ਼ਟਰਪਤੀ ਆਂਦਰੇਜ਼ ਡੂਡਾ ਨਾਲ ਮੀਟਿੰਗ ਕੀਤੀ। ਗੱਲਬਾਤ ਦੌਰਾਨ ਉਨ੍ਹਾਂ...
