Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

India

ਮਹਿੰਗਾਈ ਰੋਕਣ ਲਈ ਕਣਕ ਦੀ ਬਰਾਮਦ ’ਤੇ ਲਾਈ ਰੋਕ, ਆਲਮੀ ਸੌਦਾ ਕਰ ਚੁੱਕੇ ਬਰਾਮਦਕਾਰ ਵਿਦੇਸ਼ ਭੇਜ ਸਕਣਗੇ ਕਣਕ

Bunty
ਨਵੀਂ ਦਿੱਲੀ – ਮਹਿੰਗਾਈ ਦੇ ਦਬਾਅ ’ਚ ਕਣਕ ਦੀ ਬਰਾਮਦ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਾ ਦਿੱਤੀ ਗਈ ਹੈ। ਹਾਲਾਂਕਿ ਬਰਾਮਦ ’ਤੇ ਰੋਕ ਲਾਉਣ ਦੇ ਨੋਟੀਫਿਕੇਸ਼ਨ...
Punjab

ਸੁਨੀਲ ਜਾਖੜ ਨੇ ਕਾਂਗਰਸ ਛੱਡੀ

Bunty
ਚੰਡੀਗੜ੍ਹ – ਕਾਂਗਰਸ ਛੱਡਣ ਦੇ ਆਪਣੇ ਫੈਸਲੇ ਦਾ ਐਲਾਨ ਕਰਦੇ ਹੋਏ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸ਼ਨੀਵਾਰ ਨੂੰ ਕਿਹਾ,...
Punjab

ਪਿੰਡ ਸੁੰਡਰਾ ਵਿਖੇ 45 ਝੁੱਗੀਆ ਨੂੰ ਅੱਗ ਲੱਗਣ ਕਾਰਨ ਇੱਕ ਡੇਢ ਸਾਲ ਦੀ ਬੱਚੀ ਦੀ ਮੌਤ , ਤਿੰਨ ਸਾਲ ਦੀ  ਬੱਚੀ ਦੀ ਗੰਭੀਰ ਹਾਲਤ 

Bunty
ਡੇਰਾਬੱਸੀ –  ਪਿੰਡ ਸੁੰਡਰਾ ਵਿਖੇ ਅੱਜ ਦੁਪਹਿਰ  ਖੇਤਾਂ  ਨੇੜੇ ਵਸੀ ਝੁੱਗੀਆਂ ਨੂੰ ਭਿਆਨਕ ਅੱਗ ਲੱਗਣ ਕਾਰਨ 45 ਝੁੱਗੀਆਂ ਸੜ ਕੇ ਸੁਆਹ ਹੋ ਗਈ। ਅੱਗ ਚ ਝੁਲਸਨ...
Punjab

ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ‘ਚ ਲੱਗੀ ਭਿਆਨਕ ਅੱਗ

Bunty
ਅੰਮ੍ਰਿਤਸਰ –  ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਚ ਬਿਜਲੀ ਦੇ ਪੁਰਾਣੇ ਟਰਾਂਸਫਾਰਮਰ ਤੋਂ ਲੀਕ ਹੋਏ ਤੇਲ ਕਾਰਨ ਲੱਗੀ ਭਿਆਨਕ ਅੱਗ ਦੀ ਖਬਰ ਸੁਣਦੇ ਹੀ ਬਿਜਲੀ ਤੇ...
Punjab

ਬ੍ਰਮ ਸ਼ੰਕਰ ਜਿੰਪਾ ਵੱਲੋਂ ਰਾਤ ਨੂੰ ਨਹਿਰਾਂ ਦੀ ਜਾਂਚ; ਕਿਸਾਨਾਂ ਨੂੰ ਟੇਲਾਂ ਉਤੇ ਪਾਣੀ ਪਹੁੰਚਣ ਦੀ ਉਮੀਦ ਜਾਗੀ

Bunty
ਫਾਜ਼ਿਲਕਾ – ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਸ਼ੁੱਕਰਵਾਰ ਰਾਤ ਨੂੰ ਨਹਿਰਾਂ ਕੀਤੀ ਜਾਂਚ ਤੋਂ ਬਾਅਦ ਜਲਾਲਾਬਾਦ ਅਤੇ ਫਾਜ਼ਿਲਕਾ ਖੇਤਰ ਦੇ ਨਹਿਰਾਂ ਦੀਆਂ ਟੇਲਾਂ ਉਤੇ...
Punjab

ਸੂਬੇ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ; 336 ਬੈਂਚਾਂ ਨੇ ਕੀਤੀ 1,45,779 ਕੇਸਾਂ ਦੀ ਸੁਣਵਾਈ

Bunty
ਚੰਡੀਗੜ – ਪੰਜਾਬ ਭਰ ਵਿੱਚ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਕੁੱਲ 336 ਬੈਂਚਾਂ ਨੇ 1,45,779 ਕੇਸਾਂ ਦੀ ਸੁਣਵਾਈ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ...
Punjab

ਪੰਜਾਬ ਸਰਕਾਰ ਨੇ ਜੇਲਾਂ ਵਿੱਚੋਂ ਗਤੀਵਿਧੀਆਂ ਚਲਾਉਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਖਿਲਾਫ ਕਾਰਵਾਈ ਵਿੱਢੀ, 50 ਦਿਨਾਂ ਵਿੱਚ 710 ਮੋਬਾਈਲ ਫੋਨ ਕੀਤੇ ਜ਼ਬਤ

Bunty
ਚੰਡੀਗੜ – ਜੇਲਾਂ ਵਿੱਚੋਂ ਗਤੀਵਿਧੀਆਂ ਚਲਾਉਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਗਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਜੇਲਾਂ...
Punjab

ਮੰਗ ਵਧਣ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ. ਨਿਰਵਿਘਨ ਬਿਜਲੀ ਸਪਲਾਈ ਦੇ ਰਿਹਾ: ਬਿਜਲੀ ਮੰਤਰੀ

Bunty
ਚੰਡੀਗੜ – ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਦੱਸਿਆ ਕਿ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਣ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ. ਸੂਬੇ ਵਿੱਚ ਖਪਤਕਾਰਾਂ...
International

ਉੱਤਰੀ ਕੋਰੀਆ ‘ਚ ਬੁਖਾਰ ਕਾਰਨ ਮੌਤਾਂ ‘ਚ ਹੋਇਆ ਵਾਧਾ , ਹੁਣ ਤਕ 21 ਲੋਕਾਂ ਦੀ ਹੋ ਚੁੱਕੀ ਮੌਤ

Bunty
ਸਿਓਲ – ਉੱਤਰੀ ਕੋਰੀਆ ‘ਚ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਵਿਚਕਾਰ ‘ਬੁਖਾਰ’ ਨਾਲ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਉੱਤਰੀ ਕੋਰੀਆ ਵਿੱਚ 21 ਨਵੀਆਂ ਮੌਤਾਂ ਦੇ...