Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Punjab

ਐਨ.ਆਰ.ਆਈਜ਼. ਦੀ ਸਹੂਲਤ ਲਈ ਹਰ ਜ਼ਿਲ੍ਹੇ ’ਚ ਲਗਾਏ ਜਾਣਗੇ ਨੋਡਲ ਅਫ਼ਸਰ: ਕੁਲਦੀਪ ਸਿੰਘ ਧਾਲੀਵਾਲ 

Bunty
ਚੰਡੀਗੜ੍ਹ – ਐਨ.ਆਰ.ਆਈ. ਮਾਮਲੇ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਦੱਸਿਆ ਕਿ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸੂਬੇ ਦੇ...
Punjab

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏਜ਼. ਨੂੰ ਨਾਜਾਇਜ਼ ਬੱਸਾਂ ਰੋਕਣ ਲਈ ਚੈਕਿੰਗ ਮੁਹਿੰਮ ਵਿੱਢਣ ਦੀ ਹਦਾਇਤ

Bunty
ਚੰਡੀਗੜ੍ਹ – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਰਿਜਨਲ ਟਰਾਂਸਪੋਰਟ ਅਥਾਰਿਟੀਜ਼ (ਆਰ.ਟੀ.ਏ.) ਦੇ ਸਮੂਹ ਸਕੱਤਰਾਂ ਨਾਲ ਹੰਗਾਮੀ ਮੀਟਿੰਗ ਕਰਦਿਆਂ ਸੂਬੇ ਵਿੱਚ...
Punjab

ਮਾਪੇ ਬੱਚਿਆਂ ‘ਤੇ ਆਪਣੀਆਂ ਇੱਛਾਵਾਂ ਨਾ ਥੋਪਣ ਬਲਕਿ ਬੱਚਿਆਂ ਦੇ ਹੁਨਰ ਨੂੰ ਪਛਾਣ ਕੇ ਅੱਗੇ ਵਧਣ ਦੀ ਖੁੱਲ੍ਹ ਦੇਣ – ਭਗਵੰਤ ਮਾਨ

Bunty
ਪਟਿਆਲਾ –  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ੇ ਦੇ ਵੱਡੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਾ ਐਲਾਨ ਕਰਦਿਆਂ...
India

ਹਰਸਿਮਰਤ ਕੌਰ ਬਾਦਲ ਵੱਲੋਂ ਸਿਹਤ ਮੰਤਰੀ ਨੂੰ ਏਮਜ਼ ਬਠਿੰਡਾ ਵਿਖੇ ਟਰੋਮਾ ਸਹੂਲਤਾਂ ਅਪਗ੍ਰੇਡ ਕਰਨ ਵਾਸਤੇ ਫੰਡਾਂ ਦੀ ਪ੍ਰਵਾਨਗੀ ਦੇਣ ਦੀ ਅਪੀਲ

Bunty
ਦਿੱਲੀ – ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰੀ ਡਾ. ਭਾਰਤੀ ਪਵਾਰ ਨੁੰ ਬੇਨਤੀ ਕੀਤੀ ਕਿ ਉਹ ਏਮਜ਼ ਬਠਿੰਡਾ ਵਿਖੇ...
Punjab

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

Bunty
ਚੰਡੀਗੜ੍ਹ – `ਆਪ` ਸਰਕਾਰ ਵੱਲੋਂ ਦਿੱਤੇ ਗਏ ਭਰੋਸੇ `ਤੇ ਖ਼ਰਾ ਉਤਰਦਿਆਂ ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ...
Australia & New Zealand

ਚੀਨ ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਿੱਚ ਆਪਣੀ ਫ਼ੌਜੀ ਮੌਜੂਦਗੀ ਨੂੰ ਵਧਾ ਸਕਦਾ ਹੈ !

admin
ਕੈਨਬਰਾ – ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀਆਂ ਨੇ ਸੋਮਵਾਰ ਨੂੰ ਸੋਲੋਮਨ ਟਾਪੂ ‘ਤੇ ਚੀਨੀ ਫ਼ੌਜੀ ਮੌਜੂਦਗੀ ਦੀ ਸੰਭਾਵਨਾ ਬਾਰੇ ਚਿੰਤਾ ਜ਼ਾਹਰ ਕੀਤੀ ਹੈ। ਪਿਛਲੇ...
Sport

ਵੈਸਟਇੰਡੀਜ਼ ਦੀ ਜਿੱਤ ਦਾ ਰਿਕਾਰਡ ਬਰਕਰਾਰ, ਇੰਗਲੈਂਡ ਫਿਰ ਹਾਰਿਆ ਸੀਰੀਜ਼

Bunty
ਇੰਗਲੈਂਡ – ਇੰਗਲੈਂਡ ਕਿ੍ਰਕਟ ਟੀਮ ਖ਼ਿਲਾਫ਼ ਖੇਡੀ ਜਾ ਰਹੀ ਘਰੇਲੂ ਟੈਸਟ ਸੀਰੀਜ਼ ’ਚ ਵੈਸਟਇੰਡੀਜ਼ ਨੇ ਧਮਾਕੇਦਾਰ ਖੇਡ ਦਿਖਾਉਂਦਿਆਂ ਸੀਰੀਜ਼ ’ਤੇ ਕਬਜ਼ਾ ਕਰ ਲਿਆ ਹੈ। ਤਿੰਨ...
International

ਮੈਕਸੀਕੋ ‘ਚ ਮੁਰਗੇ ਦੀ ਲੜਾਈ ਪਾਰਟੀ ‘ਚ ਗੰਨਮੈਨ ਨੇ ਗੋਲ਼ੀ ਮਾਰ ਕੇ 19 ਲੋਕਾਂ ਦੀ ਕੀਤੀ ਹੱਤਿਆ

Bunty
ਮੈਕਸੀਕੋ ਸਿਟੀ – ਪੱਛਮੀ ਮੈਕਸੀਕੋ ‘ਚ ਮੁਰਗੇ ਦੀ ਲੜਾਈ ਵਾਲੀ ਜਗ੍ਹਾਂ ‘ਤੇ ਐਤਵਾਰ ਰਾਤ ਇਕ ਗੰਨਮੈਨ ਨੇ 19 ਲੋਕਾਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ...
Punjab

ਹੁਣ ਸੱਤ ਵਾਰ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਸਕਣਗੇ ਭਾਰਤੀ ਸਿੱਖ

Bunty
ਅੰਮਿ੍ਤਸਰ – ਛੇਤੀ ਹੀ ਸਾਲ ‘ਚ ਚਾਰ ਦੀ ਥਾਂ ਸੱਤ ਵਾਰ ਵੱਖ-ਵੱਖ ਦਿਹਾੜੇ ਮਨਾਉਣ ਲਈ ਸਿੱਖਾਂ ਦੇ ਜੱਥੇ ਪਾਕਿਸਤਾਨ ਜਾ ਸਕਣਗੇ। ਇਮਰਾਨ ਸਰਕਾਰ ਨੇ ਇਸ...
India

STF ਨੇ ‘ਨੇਤਾਜੀ’ ਨੂੰ ਕੀਤਾ ਗ੍ਰਿਫਤਾਰ, ਪਲਾਸਟਿਕ ਸਰਜਰੀ ਕਰਵਾ ਕੇ ਬਦਲਿਆ ਰੂਪ

Bunty
ਪਟਨਾ – ਬਿਹਾਰ STF ਨੂੰ ਸ਼ਨੀਵਾਰ ਨੂੰ ਵੱਡੀ ਸਫਲਤਾ ਮਿਲੀ ਹੈ। ਪਟਨਾ ‘ਚ ਵਾਪਰੀਆਂ ਕਈ ਘਟਨਾਵਾਂ ਤੋਂ ਹੈਰਾਨ ਪੁਲਿਸ ਨੂੰ ਪਤਾ ਲੱਗਾ ਕਿ ਜਿਸ ਵਿਅਕਤੀ...