Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

International

ਸ਼੍ਰੀਲੰਕਾ ਨੇ ਭਾਰਤ ਤੋਂ ਇਕ ਅਰਬ ਡਾਲਰ ਦਾ ਵਾਧੂ ਕਰਜ਼ਾ ਮੰਗਿਆ

Bunty
ਕੋਲੰਬੋ – ਵਿਦੇਸ਼ ਮੰਤਰੀ, ਐੱਸ. ਜੈਸ਼ੰਕਰ ਨੇ ਸੋਮਵਾਰ ਨੂੰ ਸ੍ਰੀਲੰਕਾ ਦੌਰੇ ਦੇ ਪਹਿਲੇ ਦਿਨ ਉੱਥੋਂ ਦੇ ਵਿੱਤ ਮੰਤਰੀ ਬਾਸਿਲ ਰਾਜਪਕਸ਼ੇ ਨਾਲ ਮੁਲਾਕਾਤ ਕਰ ਕੇ ਉਨ੍ਹਾਂ...
Punjab

ਪਾਕਿਸਤਾਨੀ ਸਿੱਖ ਤੇ ਹਿੰਦੂਆਂ ਨੇ ਕਿਹਾ- ਇਮਰਾਨ ਸਰਕਾਰ ਨੇ ਘੱਟ ਗਿਣਤੀਆਂ ਦੇ ਹਰੇਕ ਧਰਮ ਨੂੰ ਬਣਦਾ ਪੂਰਾ ਮਾਣ ਸਨਮਾਨ ਦਿੱਤਾ

Bunty
ਅੰਮ੍ਰਿਤਸਰ – ਗੁਆਂਢੀ ਦੇਸ਼ ਪਾਕਿਸਤਾਨ ਦੀ ਸਰਕਾਰ ਪਿਛਲੇ ਦਿਨਾਂ ਤੋਂ ਸਿਆਸੀ ਚੱਕਰਵਿਊ ਚ ਘੁਮੀ ਹੋਈ ਨਜ਼ਰ ਆ ਰਹੀ ਹੈ ਤੇ ਉਥੋਂ ਦੇ ਪ੍ਰਧਾਨ ਮੰਤਰੀ ਦੀ...
India

ਤਿੰਨ ਦਿਨਾਂ ਦੌਰੇ ‘ਤੇ 1 ਅਪ੍ਰੈਲ ਤੋਂ ਭਾਰਤ ਆਉਣਗੇ ਨੇਪਾਲ ਦੇ ਪ੍ਰਧਾਨ ਮੰਤਰੀ, PM ਮੋਦੀ ਤੇ NSA ਅਜੀਤ ਡੋਭਾਲ ਨਾਲ ਕਰਨਗੇ ਮੁਲਾਕਾਤ

Bunty
ਨਵੀਂ ਦਿੱਲੀ – ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਆਪਣੀ ਪਤਨੀ ਆਰਜ਼ੂ ਦੇਉਬਾ ਨਾਲ ਤਿੰਨ ਦਿਨਾਂ ਭਾਰਤ ਦੌਰੇ ‘ਤੇ ਆ ਰਹੇ ਹਨ। ਇਸ ਫੇਰੀ...
India

ਪ੍ਰਮੋਦ ਸਾਂਵਤ ਦੂਜੀ ਵਾਰ ਬਣੇ ਗੋਆ ਦੇ ਮੁੱਖ ਮੰਤਰੀ, ਪੀਐੱਮ ਮੋਦੀ ਨੇ ਦਿੱਤੀ ਵਧਾਈ

Bunty
ਪਣਜੀ – ਪ੍ਰਮੋਦ ਸਾਂਵਤ ਨੇ ਸੋਮਵਾਰ ਨੂੰ ਦੂਜੀ ਵਾਰ ਗੋਆ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਨਾਲ ਅੱਠ ਵਿਧਾਇਕਾਂ ਨੂੰ ਵੀ ਮੰਤਰੀ ਵਜੋਂ...
India

ਈਂਧਨ, ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਵਾਪਸ ਲੈਣ ਦੀ ਉੱਠੀ ਮੰਗ

Bunty
ਨਵੀਂ ਦਿੱਲੀ – ਵਿਰੋਧੀ ਪਾਰਟੀਆਂ ਨੇ ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਖ਼ਿਲਾਫ਼ ਸੰਸਦ ਦੇ ਦੋਵਾਂ ਸਦਨਾਂ ‘ਚ ਭਾਰੀ ਹੰਗਾਮਾ ਕੀਤਾ ਤੇ ਸਰਕਾਰ ਨੂੰ ਫ਼ੌਰੀ ਤੌਰ...
International

ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ‘ਚ ਵਿਰੋਧੀ ਧਿਰ ਨੇ ਇਮਰਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ , ਪੰਜਾਬ ਸੂਬੇ ਦੇ ਮੁੱਖ ਮੰਤਰੀ ਨੇ ਦਿੱਤਾ ਅਸਤੀਫਾ

Bunty
ਇਸਲਾਮਾਬਾਦ – ਪਾਕਿਸਤਾਨ ਵਿੱਚ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋਇਆ। ਦੇਸ਼ ‘ਚ ਚੱਲ ਰਹੇ ਸਿਆਸੀ ਅੰਦੋਲਨ ਦੇ ਵਿਚਕਾਰ ਵਿਰੋਧੀ ਧਿਰ ਨੇ ਪ੍ਰਧਾਨ ਮੰਤਰੀ...
India

ਹਿਜਾਬ ਮਾਮਲੇ ‘ਚ ਮੁਸਲਿਮ ਪਰਸਨਲ ਲਾਅ ਬੋਰਡ ਵੀ ਪੁੱਜਾ ਸੁਪਰੀਮ ਕੋਰਟ

Bunty
ਨਵੀਂ ਦਿੱਲੀ – ਹਿਜਾਬ ਮਾਮਲੇ ‘ਚ ਕਰਨਾਟਕ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਵੀ ਸੁਪਰੀਮ ਕੋਰਟ ਪਹੁੰਚ ਗਿਆ ਹੈ। ਹਾਈ...
Punjab

ਚੰਡੀਗੜ੍ਹ ’ਚ ਯੂਟੀ ਮੁਲਾਜ਼ਮਾਂ ਨੇ ਕੀਤਾ ਕੇਂਦਰੀ ਮੰਤਰ ਅਮਿਤ ਸ਼ਾਹ ਦੇ ਐਲਾਨ ਦਾ ਵਿਰੋਧ, ਘਿਰਾਓ ਲਈ ਬੀਜੇਪੀ ਦਫ਼ਤਰ ਵੱਲ ਕੀਤਾ ਕੂਚ

Bunty
ਚੰਡੀਗੜ੍ਹ – ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੀਤੇ ਦਿਨ ਚੰਡੀਗੜ੍ਹ ’ਚ ਕੇਂਦਰ ਦੇ ਨਿਯਮ ਲਾਗੂ ਕਰਨ ਦੇ ਐਲਾਨ ਦਾ ਮੁਲਾਜ਼ਮਾਂ ਨੇ ਵਿਰੋਧ ਕਰ ਦਿੱਤਾ...
Punjab

26 ਜੂਨ ਨੂੰ ਸਾਰੇ ਪਿੰਡਾਂ ਵਿੱਚ ਗ੍ਰਾਮ ਸਭਾ ਦਾ ਇਜਲਾਸ: ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼

Bunty
ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ...
Punjab

ਕੇਂਦਰ ਵੱਲੋਂ ਚੰਡੀਗੜ੍ਹ ਨੂੰ ਸਥਾਈ ਯੂ ਟੀ ਬਣਾਉਣ ਦੇ ਯਤਨਾਂ ਨੁੰ ਰੋਕਣ ਲਈ ਮੁੱਖ ਮੰਤਰੀ ਸਰਬ ਪਾਰਟੀ ਮੀਟਿੰਗ ਸੱਦਣ : ਅਕਾਲੀ ਦਲ

Bunty
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਵੱਲੋਂ ਪੰਜਾਬ ਪੁਨਰਗਠਨ ਐਕਟ ਦੀ ਉਲੰਘਣਾ...