ਪੰਜਾਬ ਦੇ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕ ਅਤਿ-ਆਧੁਨਿਕ ਤਕਨਾਲੌਜੀ ਨਾਲ ਕੀਤੇ ਜਾਣਗੇ ਲੈਸ: ਲਾਲਜੀਤ ਸਿੰਘ ਭੁੱਲਰ
ਦੇਹਰਾਦੂਨ – ਪੰਜਾਬ ਵਿੱਚ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕਾਂ ਨੂੰ ਅਤਿ-ਆਧੁਨਿਕ ਤਕਨਾਲੌਜੀ ਨਾਲ ਲੈਸ ਕਰਨ ਦੇ ਮਨਸ਼ੇ ਨਾਲ ਸੂਬੇ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੇਹਰਾਦੂਨ ਸਥਿਤ ਇੰਸਟੀਚਿਊਟ ਆਫ਼ ਡਰਾਈਵਿੰਗ...
