Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

India

ਰਾਜ ਸਭਾ ਚੋਣਾਂ ‘ਚ ਸ਼ਿਵ ਸੈਨਾ ਦੇ ਉਮੀਦਵਾਰ ਦਾ ਸਮਰਥਨ ਕਰਾਂਗੇ – ਸ਼ਰਦ ਪਵਾਰ

Bunty
ਨਵੀਂ ਦਿੱਲੀ – ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਮਹਾਰਾਸ਼ਟਰ ਦੀਆਂ ਛੇ ਰਾਜ ਸਭਾ ਸੀਟਾਂ...
India

2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਨੂੰ ਘੇਰਨ ‘ਚ ਲੱਗੀਆਂ ਖੇਤਰੀ ਪਾਰਟੀਆਂ, ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ CM ਕੇਜਰੀਵਾਲ ਨਾਲ ਕੀਤੀ ਮੁਲਾਕਾਤ

Bunty
ਨਵੀਂ ਦਿੱਲੀ – 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ‘ਚ ਅਜੇ ਕਾਫੀ ਸਮਾਂ ਬਾਕੀ ਹੈ। ਪਰ ਖੇਤਰੀ ਪਾਰਟੀਆਂ ਨੇ 2024 ਦੀਆਂ ਚੋਣਾਂ ਤੋਂ ਪਹਿਲਾਂ...
International

ਮਰੀਅਮ ਨਵਾਜ਼ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਤੋਂ ਬਾਅਦ ਫਸੇ ਇਮਰਾਨ ਖਾਨ

Bunty
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਧੀ ਮਰੀਅਮ ਨਵਾਜ਼ ‘ਤੇ ਟਿੱਪਣੀ ਕਰਨ ‘ਤੇ ਇਮਰਾਨ ਖ਼ਾਨ ਸਖ਼ਤ ਆ ਗਏ। ਮੁਲਤਾਨ ਵਿੱਚ ਇੱਕ...
International

ਅਮਰੀਕਾ ਦੀ ਵਿਸ਼ੇਸ਼ ਕੋਆਰਡੀਨੇਟਰ Uzra Zeya ਨੇ ਨੇਪਾਲ ਦੇ ਪ੍ਰਧਾਨ ਮੰਤਰੀ ਦੇਉਬਾ ਨਾਲ ਕੀਤੀ ਮੁਲਾਕਾਤ

Bunty
ਕਾਠਮੰਡੂ – ਤਿੱਬਤੀ ਮੁੱਦਿਆਂ ਲਈ ਅਮਰੀਕਾ ਦੇ ਵਿਸ਼ੇਸ਼ ਕੋਆਰਡੀਨੇਟਰ ਉਜਰਾ ਜੇਆ ਨੇ ਐਤਵਾਰ ਨੂੰ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਨਾਲ ਮੁਲਾਕਾਤ ਕੀਤੀ। ਦੋਵਾਂ...
Punjab

ਜ਼ਿੰਦਗੀ ਦੀ ਜੰਗ ਹਾਰਿਆ ਬੋਰਵੈੱਲ ‘ਚੋਂ ਕੱਢਿਆ ਰਿਤਿਕ, ਡਾਕਟਰਾਂ ਨੇ ਮ੍ਰਿਤਕ ਐਲਾਨਿਆ

Bunty
ਗੜ੍ਹਦੀਵਾਲਾ – ਗੜ੍ਹਦੀਵਾਲਾ ਦੇ ਪਿੰਡ ਖਿਆਲਾ ਦੇ ਕੱਚੇ ਰਸਤੇ ‘ਚ 6 ਸਾਲਾ ਇਕ ਬੱਚਾ ਐਤਵਾਰ ਸਵੇਰੇ ਬੋਰਵੈੱਲ (Borewell) ‘ਚੋਂ ਬਾਹਰ ਕੱਢਿਆ ਰਿਤਿਕ ਰੋਸ਼ਨ ਆਖ਼ਰ ਜ਼ਿੰਦਗੀ...
Australia & New Zealand

ਆਸਟ੍ਰੇਲੀਆ ਦੀ ਹੋਲਸੇਲ ਬਿਜਲੀ ਦੀ ਕੀਮਤ ‘ਚ 141 ਫੀਸਦੀ ਵਾਧਾ

admin
ਮੈਲਬੌਰਨ – ਆਸਟ੍ਰੇਲੀਆ ਵਿਚ ਬਿਜਲੀ ਦੇ ਹੋਲਸੇਲ ਖਰਚਿਆਂ ਵਿਚ ਵਾਧੇ ਨੇ ਫੈਡਰਲ ਸਰਕਾਰ ਦੀਆਂ ਨੀਤੀਆਂ ‘ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਖਾਸ ਕਰਕੇ ਉਦਯੋਗ ਅਤੇ...
Australia & New Zealand

ਆਸਟ੍ਰੇਲੀਅਨ ਫੈਡਰਲ ਚੋਣਾਂ 2022 ‘ਚ ਕਿਸੇ ਪਾਰਟੀ ਨੂੰ ਵੀ ਸਪੱਸ਼ਟ ਬਹੁਮਤ ਹਾਸਿਲ ਨਾ ਹੋਇਆ !

admin
ਮੈਲਬੌਰਨ – ਆਸਟ੍ਰੇਲੀਆ ਦੇ ਵਿੱਚ ਕੱਲ੍ਹ 21 ਮਈ ਨੂੰ ਫੈਡਰਲ ਚੋਣਾਂ ਦੇ ਲਈ ਪਈਆਂ ਵੋਟਾਂ ਦੇ ਵਿੱਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਿਲਆ...
Sport

ਐਤਵਾਰ ਨੂੰ ਅਫ਼ਰੀਕਾ ਖ਼ਿਲਾਫ਼ ਟੀ-20 ਸੀਰੀਜ਼ ਤੇ ਇੰਗਲੈਂਡ ਦੌਰੇ ਲਈ ਚੁਣੀ ਜਾ ਸਕਦੀ ਹੈ ਭਾਰਤੀ ਟੀਮ

Bunty
ਨਵੀਂ ਦਿੱਲੀ – ਆਈਪੀਐਲ 2022 ਦੀ ਸਮਾਪਤੀ ਤੋਂ ਬਾਅਦ, ਭਾਰਤੀ ਕ੍ਰਿਕਟ ਟੀਮ ਦੱਖਣੀ ਅਫਰੀਕਾ ਦੇ ਖਿਲਾਫ ਉਨ੍ਹਾਂ ਦੀ ਧਰਤੀ ‘ਤੇ ਪੰਜ ਮੈਚਾਂ ਦੀ ਟੀ-20 ਸੀਰੀਜ਼...
Punjab

ਰੋਜ਼ਗਾਰ ਦੀ ਤਲਾਸ਼ ਚ ਵਿਦੇਸ਼ ਜਾ ਰਹੇ ਨੌਜਵਾਨਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਸਿੱਖਿਆ ਤੇ ਰੋਜ਼ਗਾਰ @ਤੇ ਕਰ ਰਹੀ ਹੈ ਧਿਆਨ ਕੇਂਦਰਿਤ: ਬ੍ਰਮ ਸ਼ੰਕਰ ਜਿੰਪਾ

Bunty
ਚੰਡੀਗੜ – ਪੰਜਾਬ ਦੇ ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਰੋਤ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਕਿਹਾ ਕਿ ਰੋਜ਼ਗਾਰ ਦੀ ਤਲਾਸ਼...
Punjab

ਡੀ.ਜੀ.ਪੀ. ਪੰਜਾਬ ਨੇ ਕਾਨੂੰਨ ਵਿਵਸਥਾ ਅਤੇ ਅਪਰਾਧਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੰਮਿ੍ਰਤਸਰ ਅਤੇ ਜਲੰਧਰ ਵਿਖੇ

Bunty
ਜਲੰਧਰ – ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਭਾਈਚਾਰੇ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਸ਼ਨੀਵਾਰ ਨੂੰ...