ਖਣਨ ਵਿਭਾਗ ਆਮ ਲੋਕਾਂ ਨੂੰ ਢੁੱਕਵੇਂ ਮੁੱਲ ‘ਤੇ ਰੇਤ ਸਪਲਾਈ ਕਰਨ ਲਈ ਅੰਮ੍ਰਿਤਸਰ ਅਤੇ ਮੋਗਾ ਵਿਖੇ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਦੀ ਕਰੇਗਾ ਸ਼ੁਰੂਆਤ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ – ਗੈਰ-ਕਾਨੂੰਨੀ ਮਾਈਨਿੰਗ ‘ਤੇ ਕਾਰਵਾਈ ਕਰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅਧਿਕਾਰੀਆਂ ਨੂੰ ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਨੇੜਲੇ...
