ਪਾਕਿ ਦੇ ਸਾਬਕਾ ਮੰਤਰੀ ਦੀ ਚਿਤਾਵਨੀ, ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਪਾਕਿਸਤਾਨ ‘ਚ ਸ੍ਰੀਲੰਕਾ ਵਰਗੇ ਹੋ ਜਾਣਗੇ ਹਾਲਾਤ
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਇੱਥੇ...
