ਸਿੰਘ ਸਭਾ ਦੇ ਵਫ਼ਦ ਨੇ ਐੱਸਜੀਪੀਸੀ ਪ੍ਰਧਾਨ ਨਾਲ ਕੀਤੀ ਮੁਲਾਕਾਤ, ਕਿਹਾ- ਸ਼੍ਰੋਮਣੀ ਕਮੇਟੀ ਨਿੱਜੀ ਚੈਨਲ ’ਤੇ ਗੁਰਬਾਣੀ ਦਾ ਪ੍ਰਸਾਰਣ ਬੰਦ ਕਰੇ
ਚੰਡੀਗੜ੍ਹ – ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰ ਕੇ ਦਰਬਾਰ...
