ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਹੁਨਰ ਮੁਕਾਬਲਿਆਂ ਦੇ 142 ਜੇਤੂਆਂ ਦਾ ਸਨਮਾਨ
ਚੰਡੀਗੜ – ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਵੱਲੋਂ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਰਾਜ ਹੁਨਰ ਮੁਕਾਬਲਿਆਂ ਦੇ 142 ਜੇਤੂਆਂ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ...
