ਸੁਖਬੀਰ ਸਿੰਘ ਬਾਦਲ ਵੱਲੋਂ ਪੰਥਕ ਜਥੇਬੰਦੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਲਈ ਲਹਿਰ ਸਿਰਜਣ ਵਾਸਤੇ ਇਕ ਸਾਂਝੇ ਮੁਹਾਜ਼ ’ਤੇ ਇਕਜੁੱਟ ਹੋਣ ਦਾ ਸੱਦਾ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਥਕ ਜਥੇਬੰਦੀਆਂ ਨੁੰ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ...
