ਨਵੇਂ ਭਾਰਤ ਦਾ ਸੁਪਨਾ ਜ਼ਿਲ੍ਹਿਆਂ ਤੇ ਪਿੰਡਾਂ ਤੋਂ ਹੋਵੇਗਾ ਪੂਰਾ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤੀ ਸਲਾਹ
ਨਵੀਂ ਦਿੱਲੀ – ਪੀਐੱਮ ਮੋਦੀ ਨੇ ਅੱਜ ਵੱਖ-ਵੱਖ ਜਿਲ੍ਹਿਆਂ ਦੇ ਜਿਲ੍ਹਾ ਮੈਜਿਸਟਰੇਟਸ(ਡੀਐੱਮ) ਨਾਲ ਵੀਡੀਓ ਕਾਨਫਰੰਸ ਜ਼ਰੀਏ ਗੱਲ-ਬਾਤ ਕੀਤੀ ਹੈ। ਪੀਐੱਮ ਮੋਦੀ ਨੇ ਕਿਹਾ ਕਿ ਲੋਕਾਂ...
