ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੀ ਸੰਪੂਰਨਤਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ 21 ਅਪ੍ਰੈਲ ਨੂੰ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਪਿਛਲੇ ਸਾਲ ਆਰੰਭ ਕੀਤੇ ਗਏ ਸਮਾਗਮਾਂ ਦੀ ਸੰਪੂਰਨਤਾ ਨੂੰ...
