Category : News
No. 1 Indian-Punjabi Newspaper in Australia and New Zealand – Latest news, photo and news and headlines in Australia and around the world
Indo Times No.1 Indian-Punjabi media platform in Australia and New Zealand
IndoTimes.com.au
ਸਰਕਾਰ ਤਾਂ ਚਾਹੁੰਦੀ ਸੀ ਕਿ ਮੈਂ ਬਾਹਰ ਨਾ ਆਵਾਂ – ਬਿਕਰਮ ਮਜੀਠੀਆ
by admin
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਬੀਤੇ ਦਿਨ ਰਾਹਤ ਦੇ ਦਿੱਤੀ ਸੀ ਤੇ ਆਮਦਨ ਤੋਂ...
ਪੰਜਾਬ ਦੇ ਮੁੱਖ-ਮੰਤਰੀ-ਅਕਾਲ ਤਖ਼ਤ ਸਾਹਿਬ ਵਿਚਕਾਰ ਟਕਰਾਅ: ਮੌਜੂਦਾ ਰੁਕਾਵਟ – ਸਤਨਾਮ ਸਿੰਘ ਚਾਹਲ
by admin
ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ, ਜਿਸਦੀ ਨੁਮਾਇੰਦਗੀ ਇਸਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਕਰ ਰਹੇ ਹਨ, ਵਿਚਕਾਰ ਚੱਲ ਰਹੀ...
ਭਾਰਤ-ਪਾਕਿਸਤਾਨ ਬਾਰਡਰ ਖੁੱਲ੍ਹਣ ਨਾਲ ਪੰਜਾਬ ਵੀ ਸਿੰਗਾਪੁਰ ਬਣ ਸਕਦਾ – ਪ੍ਰਤਾਪ ਬਾਜਵਾ
by admin
ਕਾਂਗਰਸ ਨੇਤਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਾਰਤ-ਪਾਕਿਸਤਾਨ ਸਰਹੱਦ ਖੋਲ੍ਹਣ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ...
ਯੂਨੀਅਨ ਬਜਟ 2026-27 ਦਾ ਕਿਸਾਨਾਂ ਤੇ ਉਦਯੋਗਪਤੀਆਂ ਨੂੰ ਮਿਲੇਗਾ ਖਾਸ ਲਾਭ – ਫਿੱਕੀ
by admin
ਐਫਆਈਸੀਸੀ (FICCI) ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਐਡਵਾਈਜ਼ਰੀ ਕੌਂਸਲ ਨੇ ਕੇਂਦਰੀ ਬਜਟ 2026-27 ਦਾ ਸਵਾਗਤ ਕੀਤਾ ਹੈ। ਇਸ ਬਜਟ ਵਿਚ ਸੁਧਾਰਾਂ ਨੂੰ ਹੋਰ ਅੱਗੇ ਵਧਾਉਣ, ਬੁਨਿਆਦੀ...
ਵਿਕਟੋਰੀਆ ‘ਚ ADHD ਲਈ ਵੱਡਾ ਬਦਲਾਅ: ਹੁਣ GP ਡਾਕਟਰ ਕਰਨਗੇ ਪਛਾਣ ਤੇ ਇਲਾਜ
by admin
ਵਿਕਟੋਰੀਆ ਸਰਕਾਰ ਇਸ ਸਾਲ ADHD ਨਾਲ ਜੁੜੇ ਨਵੇਂ ਨਿਯਮ ਲਿਆ ਰਹੀ ਹੈ। ਇਸ ਤਹਿਤ ਹੁਣ ਖ਼ਾਸ ਤੌਰ ‘ਤੇ ਤਿਆਰ ਕੀਤੇ GP ਡਾਕਟਰ ਬੱਚਿਆਂ ਅਤੇ ਵੱਡਿਆਂ...
ਬਿਕਰਮ ਮਜੀਠੀਆ ਦੀ ਰਿਹਾਈ ਸੱਚ ਦੀ ਜਿੱਤ : ਰਜਿੰਦਰ ਮੋਹਨ ਸਿੰਘ ਛੀਨਾ
by admin
ਅੰਮ੍ਰਿਤਸਰ – ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ: ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ...
ਖੇਤੀ ਉਤਪਾਦਾਂ ਦੀ ਮਾਰਕੀਟਿੰਗ ਅਤੇ ਐਗਮਾਰਕ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ
by admin
ਅੰਮ੍ਰਿਤਸਰ – ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਵਿਜਟ ਅਤੇ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ—ਨਿਰਦੇਸ਼ਾਂ ’ਤੇ ਕਰਵਾਏ...
ਮੇਰੇ ਦੋਸਤ, ਟਰੰਪ ਨਾਲ ਗੱਲ ਕਰਕੇ ਚੰਗਾ ਲੱਗਾ, ਟੈਰਿਫ ਹੁਣ 18% ਤੱਕ ਘਟਾ ਦਿੱਤਾ ਜਾਵੇਗਾ – ਮੋਦੀ
by admin
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇੱਕ ਵੱਡਾ ਫੈਸਲਾ ਲੈਂਦਿਆਂ ਭਾਰਤ ‘ਤੇ ਲਗਾਏ ਗਏ ਟੈਰਿਫ ਨੂੰ 25% ਤੋਂ ਘਟਾ ਕੇ 18% ਕਰ ਦਿੱਤਾ ਹੈ।...
ਭਾਰਤ ਦੇ ਪਾਰਲੀਮੈਂਟ ‘ਚ ਰਾਹੁਲ ਗਾਂਧੀ ਦੀ ਕਿਸ ਗੱਲ ਨੇ ਹੰਗਾਮਾ ਖੜ੍ਹਾ ਕਰ ਦਿੱਤਾ ?
by admin
ਭਾਰਤ ਦੇ ਵਿੱਚ ਪਾਰਲੀਮੈਂਟ ਦੇ ਚੱਲ ਰਹੇ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਸਦਨ ਵਿੱਚ ਇੱਕ ਸਾਬਕਾ ਫੌਜ ਮੁਖੀ...
