ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਵਿਖੇ ਕਰਵਾਏ ਜਾਣਗੇ ਗੱਤਕਾ ਮੁਕਾਬਲੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਸ੍ਰੀ ਅਨੰਦਪੁਰ ਸਾਹਿਬ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ...
