ਭਾਰਤ ਪਾਕਿਸਤਾਨ ਸਰਹੱਦ ਤੇ ਕੰਡਿਆਲੀ ਤਾਰ ਤੋਂ ਪਾਰ ਕਿਰਸਾਨੀ ਕਰਨ ਵਾਲੇ ਕਿਸਾਨਾਂ ਨੂੰ ਭਾਰਤ ਸਰਕਾਰ ਵੱਲੋਂ ਬਾਰ ਬਾਰ ਨਜ਼ਰਅੰਦਾਜ਼ ਕਰਨ ਨੂੰ ਮੰਦਭਾਗਾ.ਸਾਂਸਦ ਗੁਰਜੀਤ ਸਿੰਘ ਔਜਲਾ
ਅੰਮ੍ਰਿਤਸਰ – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਭਾਰਤ -ਪਕਿਸਤਾਨ ਦੀ 425 ਕਿਲੋਮੀਟਰ ਦੀ ਸਰਹੱਦੀ ਪੱਟੀ ‘ਤੇ ਕੰਡਿਆਲੀ ਤਾਰਾਂ ਤੋਂ ਪਾਰ ਖੇਤੀ ਕਰਨ ਵਾਲੇ ਸਰਹੱਦੀ...
