Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

India

ਓਮੀਕ੍ਰੋਨ ਦੇ ਵੱਧਦੇ ਖ਼ਤਰੇ ਦੌਰਾਨ ਕੇਂਦਰ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

Bunty
ਨਵੀਂ ਦਿੱਲੀ – ਕੋਵਿਡ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਦੇਸ਼ ਭਰ ’ਚ ਵੱਧਦੇ ਮਾਮਲਿਆਂ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੋਵਿਡ ਸਬੰਧੀ ਪ੍ਰੋਟੋਕੋਲ ਅਤੇ ਦਿਸ਼ਾ-ਨਿਰਦੇਸ਼ ’ਤੇ...
India

ਰਾਕੇਸ਼ ਟਿਕੈਤ ਦਾ ਐਲਾਨ- ਕਿਸਾਨ ਅੰਦੋਲਨ ਦੁਬਾਰਾ ਸ਼ੁਰੂ ਕੀਤਾ ਜਾ ਸਕਦਾ ਹੈ

Bunty
ਯੂਪੀ – ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਭਾਰਤ ਸਰਕਾਰ ਨੇ ਸਿਰਫ਼ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਹੈ।...
Punjab

ਅਕਾਲੀਆਂ ਵੱਲੋਂ ਪੰਜਾਬੀਆਂ ਨਾਲ ਕਮਾਏ ਧੋ੍ਹ ਦਾ ਹਿਸਾਬ ਲਿਆ ਜਾਵੇਗਾ : ਚੰਨੀ

Bunty
ਧਰਮਕੋਟ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਹੈ ਕਿ ਸੋ੍ਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਵੱਲੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ...
Punjab

ਕਿਸਾਨ ਅੰਦੋਲਨ ਤੋਂ ਬਾਅਦ ਪਹਿਲੀ ਵਾਰ 5 ਜਨਵਰੀ ਨੂੰ ਫਿਰੋਜ਼ਪੁਰ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Bunty
ਫਿਰੋਜ਼ਪੁਰ – ਕਿਸਾਨ ਅੰਦੋਲਨ ਤੋਂ ਬਾਅਦ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਦੌਰੇ ’ਤੇ ਆਉਣਗੇ। ਉਨ੍ਹਾਂ ਦਾ ਫਿਰੋਜ਼ਪੁਰ ਵਿਚ ਪੀਜੀਆਈ ਸੈਟੇਲਾਈਟ...
Punjab

ਸ੍ਰੀ ਗੋਇੰਦਵਾਲ ਸਾਹਿਬ ’ਚ ਬਣੀ ਮਾਡਰਨ ਜੇਲ੍ਹ ਦਾ ਉੱਪ ਮੁੱਖ ਮੰਤਰੀ ਨੇ ਕੀਤਾ ਉਦਘਾਟਨ

Bunty
ਤਰਨਤਾਰਨ – ਤਰਨਤਾਰਨ ਜ਼ਿਲ੍ਹੇ ਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ 84 ਏਕੜ ਜਮੀਨ ’ਤੇ ਕਰੀਬ ਪੌਣੇ 200 ਕਰੋੜ ਨਾਲ ਵਿਦੇਸ਼ੀ ਤਰਜ ’ਤੇ ਬਣਾਈ ਗਈ ਮਾਡਰਨ...
Punjab

CM ਚੰਨੀ ਦੇ ਖੰਨਾ ਦੌਰੇ ਦੌਰਾਨ ਮਚੀ ਤਰਥੱਲੀ, ਨੈਸ਼ਨਲ ਹਾਈਵੇ ‘ਤੇ ਮਿਲਿਆ ਲਾਵਾਰਸ ਬੈਗ

Bunty
ਖੰਨਾ – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖੰਨਾ ਦੌਰੇ ਦੌਰਾਨ ਖੰਨਾ ਸ਼ਹਿਰ ‘ਚ ਨੈਸ਼ਨਲ ਹਾਈਵੇ ‘ਤੇ ਲਾਵਾਰਸ ਬੈਗ ਮਿਲਣ ਤੋਂ ਬਾਅਦ ਤਰਥੱਲੀ ਮਚ ਗਈ...