Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

India

ਵਿਧਾਇਕਾਂ ਦੀ ਅਯੋਗਤਾ ‘ਤੇ ਫੈਸਲੇ ‘ਚ ਦੇਰੀ ਨਹੀਂ ਕਰ ਸਕਦੇ ਰਾਜਪਾਲ : ਸੁਪਰੀਮ ਕੋਰਟ

Bunty
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ‘ਲਾਭ ਦੇ ਅਹੁਦੇ’ ਮਾਮਲੇ ’ਚ ਭਾਰਤੀ ਜਨਤਾ ਪਾਰਟੀ ਦੇ 12 ਵਿਧਾਇਕਾਂ ਨੂੰ ਅਯੋਗ ਐਲਾਨਣ ਸਬੰਧੀ...
India

ਜਨਰਲ ਨਰਵਾਣੇ ਨੇ ਨੇਪਾਲੀ ਫ਼ੌਜ ਮੁਖੀ ਨਾਲ ਕੀਤੀ ਰੱਖਿਆ ਸਹਿਯੋਗ ’ਤੇ ਚਰਚਾ

Bunty
ਦਿੱਲੀ – ਜਨਰਲ ਐੱਮਐੱਮ ਨਰਵਾਣੇ ਨੇ ਮੰਗਲਵਾਰ ਨੂੰ ਆਪਣੇ ਨੇਪਾਲੀ ਹਮਰੁਤਬਾ ਜਨਰਲ ਪ੍ਰਭੂ ਰਾਮ ਸ਼ਰਮਾ ਨਾਲ ਖਿੱਤੇ ’ਚ ਉੱਭਰਦੇ ਨਵੇਂ ਸੁਰੱਖਿਆ ਹਾਲਾਤ ਦੇ ਮੱਦੇਨਜ਼ਰ ਦੁਵੱਲੇ ਫ਼ੌਜੀ...
Sport

ਲਗਾਤਾਰ ਵਕਫ਼ੇ ‘ਚ ਆਰਾਮ ਮਿਲਣ ਦੇ ਬਾਵਜੂਦ ਸੈਮੀਫਾਈਨਲ ਖੁੰਝੀ ਟੀਮ ਇੰਡੀਆ

Bunty
ਆਬੂ ਧਾਬੀ – ਰਵੀ ਸ਼ਾਸਤਰੀ ਨੇ ਟੀਮ ਇੰਡੀਆ ਦੇ ਕੋਚ ਵਜੋਂ ਆਪਣੀ ਆਖ਼ਰੀ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਮੈਂ ਇਕ ਚੀਜ਼ ਕਹਿਣਾ ਚਾਹਾਂਗਾ, ਇਹ ਕੋਈ...
International

ਇਮਰਾਨ ਸਰਕਾਰ ਕੀਮਤਾਂ ਕੰਟਰੋਲ ਕਰਨ ਲਈ ਵੇਚੇਗੀ ਖੰਡ ਦਾ ਪੂਰਾ ਸਟਾਕ

Bunty
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇਸ਼ ’ਚ ਖੰਡ ਦੀਆਂ ਵਧਦੀਆਂ ਕੀਮਤਾਂ ਨੂੰ ਕੰਟਰੋਲ ਕਰਨ ’ਚ ਲੱਗੇ ਗਏ ਹਨ। ਇਸ ਕਵਾਇਦ ’ਚ ਉਨ੍ਹਾਂ...
India

ਅੰਦੋਲਨ ਦਾ ਇਕ ਸਾਲ ਪੂਰਾ ਹੋਣ ’ਤੇ 29 ਨਵੰਬਰ ਨੂੰ ਸੰਸਦ ਤਕ ਟਰੈਕਟਰ ਮਾਰਚ ਕੱਢਣਗੇ ਕਿਸਾਨ

Bunty
ਨਵੀਂ ਦਿੱਲੀ – ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਸੰਯੁਕਤ ਕਿਸਾਨ ਮੋਰਚਾ ਨੇ ਮੰਗਲਵਾਰ ਨੂੰ ਇਕ ਮਹੱਤਵਪੂਰਨ ਬੈਠਕ ਕੀਤੀ। ਮੀਟਿੰਗ ਵਿਚ ਕਈ ਫ਼ੈਸਲੇ ਲਏ ਗਏ। ਕਿਸਾਨ...
India

ਕੋਰੋਨਾ ਤੋਂ ਬਾਅਦ ਹੁਣ ਡੇਂਗੂ ਨੇ ਵੀ ਬਦਲਿਆ ਰੂਪ, ਹਲਕੇ ਬੁਖ਼ਾਰ ’ਚ ਲੈ ਰਿਹਾ ਜਾਨ

Bunty
ਨਵੀਂ ਦਿੱਲੀ – ਕੋਰੋਨਾ ਤੋਂ ਬਾਅਦ ਹੁਣ ਡੇਂਗੂ ਵੀ ਰੂਪ ਬਦਲ ਕੇ ਸਾਹਮਣੇ ਆਇਆ ਹੈ। ਇਸ ਵਾਰ ਡੇਂਗੂ ਦੇ ਲੱਛਣ ਬਦਲੇ ਹੋਏ ਹਨ। ਇਸੇ ਕਾਰਨ...
India

ਯਮੁਨਾ ’ਚ ਬਣੀ ਜ਼ਹਿਰੀਲੀ ਝੱਗ ’ਚ ਦਿੱਲੀ ਦੇ ਸ਼ਰਧਾਲੂਆਂ ਨੇ ਲਗਾਈ ਡੁਬਕੀ

Bunty
ਗੁਰੂਗ੍ਰਾਮ – ਦਿੱਲੀ-ਐੱਨਸੀਆਰ ਸਮੇਤ ਦੇਸ਼ ਭਰ ’ਚ ਆਸਥਾ ਦਾ ਮਹਾਉਤਸਵ ਛੱਠ ਪੂਜਾ ਸੋਮਵਾਰ ਤੋਂ ਸ਼ੁਰੂ ਹੋ ਗਈ ਹੈ। ਤਿਉਹਾਰ ਮਨਾਉਣ ਦੇ ਕ੍ਰਮ ’ਚ ਦਿੱਲੀ ’ਚ...
Punjab

ਰੰਧਾਵੇ ਦੇ ਜਵਾਈ ਦੀ ਨਿਯੁਕਤੀ ਨੂੰ ਲੈ ਕੇ ਰਾਘਵ ਚੱਢਾ ਨੇ ਘੇਰੀ ਸਰਕਾਰ

Bunty
ਚੰਡੀਗਡ਼੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ ਪ੍ਰਭਾਰੀ, ਕੌਮੀ ਬੁਲਾਰੇ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਾਂਗਰਸ ਸਰਕਾਰ ’ਤੇ ਪੰਜਾਬ ਨਾਲ...
Punjab

ਉਪ ਮੁੱਖ ਮੰਤਰੀ ਨੇ ਮੋਗਾ ਤੇ ਫਿਰੋਜ਼ਪੁਰ ਦੇ ਪਿੰਡਾਂ ‘ਚ ਨਸ਼ਿਆਂ ਦੀ ਵਿਕਰੀ ਦਾ ਲਿਆ ਸਖਤ ਨੋਟਿਸ

Bunty
ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸਖਤ ਸਟੈਂਡ ਨੂੰ ਦੁਹਰਾਉਂਦਿਆ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੋਗਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਦੋ ਪਿੰਡਾਂ...