Category : News
No. 1 Indian-Punjabi Newspaper in Australia and New Zealand – Latest news, photo and news and headlines in Australia and around the world
Indo Times No.1 Indian-Punjabi media platform in Australia and New Zealand
IndoTimes.com.au
ਪੰਜਾਬ ਵਿਧਾਨ ਸਭਾ ਇਜਲਾਸ: 11 ਮਿੰਟ ਦੇ ਸੈਸ਼ਨ ਦੌਰਾਨ ਵਿਛੜੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਟ
by admin
ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਅੱਜ ਸ਼ੁਰੂ ਹੋਇਆ ਅਤੇ 11 ਮਿੰਟ ਚੱਲੇ ਸੈਸ਼ਨ ਨੂੰ ਅੱਜ ਸ਼ਰਧਾਂਜਲੀ ਸਮਾਗਮ ਮਗਰੋਂ ਉਠਾ ਦਿੱਤਾ ਗਿਆ।...
ਵਿਰੋਧੀ ਧਿਰ ਦੇ ਨੇਤਾ ਬਾਜਵਾ ਵਲੋਂ ‘ਆਪ’ ਆਗੂਆਂ ਖਿਲਾਫ਼ ਕੇਸ ਦਰਜ ਕਰਨ ਦੀ ਮੰਗ !
by admin
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਚੋਟੀ ਦੇ ਆਗੂਆਂ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ...
ਡਿਜੀਟਲ ਇੰਡੀਆ ਯੋਜਨਾ : ਪੈਨ ਕਾਰਡ ਅਤੇ ਆਧਾਰ ਕਾਰਡ ਨੂੰ ਲਿੰਕ ਕਰਨਾ ਲਾਜ਼ਮੀ !
by admin
ਭਾਰਤ ਸਰਕਾਰ ਵਲੋਂ ਡਿਜੀਟਲ ਇੰਡੀਆ ਯੋਜਨਾ ਤਹਿਤ ਵਿੱਤੀ ਪ੍ਰਣਾਲੀ ‘ਚ ਪਾਰਦਰਸ਼ਤਾ ਲਿਆਉਣ ਲਈ ਲਗਾਤਾਰ ਨਵੇਂ ਕਦਮ ਚੁੱਕੇ ਜਾ ਰਹੇ ਹਨ। ਇਸ ਕੜੀ ਵਿੱਚ 1 ਜੁਲਾਈ...
ਚੋਣ ਕਮਿਸ਼ਨ ਨੂੰ ਨਾਗਰਿਕਤਾ ਦੀ ਜਾਂਚ ਵਾਰੇ ਪਹਿਲਾਂ ਕਾਰਵਾਈ ਕਰਨੀ ਚਾਹੀਦੀ ਸੀ : ਸੁਪਰੀਮ ਕੋਰਟ
by admin
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਵੀਰਵਾਰ ਨੂੰ ਚੋਣ ਕਮਿਸ਼ਨ ਦੇ ਚੋਣ ਵਾਲੇ ਸੂਬੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਖ਼ਾਸ ਜ਼ੋਰਦਾਰ ਸੁਧਾਈ ਕਰਨ ਦੇ ਫੈਸਲੇ...
ਮੋਦੀ ਹੁਣ ਗੁਜਰਾਤ ‘ਚ ਬੁਨਿਆਦੀ ਢਾਂਚਾ ਢਹਿ ਜਾਣ ਬਾਰੇ ਸੋਚ ਸਕਦੇ ਹਨ: ਜੈਰਾਮ ਰਮੇਸ਼
by admin
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜ ਦੇਸ਼ਾਂ ਦੇ ਦੌਰੇ ਤੋਂ ਵਾਪਸ ਪਰਤਣ ਤੋਂ ਬਾਅਦ ਕਾਂਗਰਸ ਨੇ ਵੀਰਵਾਰ ਨੂੰ ਉਨ੍ਹਾਂ ਤੇ ਤਨਜ ਕੱਸਦਿਆਂ...
ਈਡੀ ਵਲੋਂ 29 ਅਦਾਕਾਰਾਂ, ਇਨਫਲੂਐਂਸਰਾਂ ਤੇ ਯੂਟਿਊਬਰਾਂ ਵਿਰੁੱਧ ਕੇਸ ਦਰਜ !
by admin
ਹੈਦਰਾਬਾਦ – ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੁਝ ਔਨਲਾਈਨ ਸੱਟੇਬਾਜ਼ੀ ਪਲੇਟਫਾਰਮਾਂ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਤੇਲੰਗਾਨਾ ਵਿੱਚ ਕੁਝ ਸੋਸ਼ਲ ਮੀਡੀਆ ਇਨਫਲੂਐਂਸਰਾਂ ਅਤੇ ਯੂਟਿਊਬਰਾਂ...
ਭਾਜਪਾ ਗੈਂਗਸਟਰਾਂ ਦੀ ਵਰਤੋਂ ਗੈਰ-ਭਾਜਪਾ ਰਾਜਾਂ ਵਿੱਚ ਅਸ਼ਾਂਤੀ ਪੈਦਾ ਕਰਨ ਲਈ ਕਰਨਾ ਚਾਹੁੰਦੀ : ਚੀਮਾ
by admin
ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸੈਸ਼ਨ ਮਗਰੋਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ, ‘ਅਬੋਹਰ ਵਿੱਚ ਵਪਾਰੀ ਦਾ ਹੋਇਆ ਕਤਲ ਲਾਰੈਂਸ ਬੁਸ਼ਨੋਈ ਵਲੋਂ...
ਬੇਅਦਬੀ ਦੇ ਮੁੱਦੇ ‘ਤੇ ਪੰਜਾਬ ਸਰਕਾਰ ਗੰਭੀਰ ਹੈ ਤਾਂ ਚੰਗੀ ਗੱਲ : ਭਾਜਪਾ ਪ੍ਰਧਾਨ
by admin
ਚੰਡੀਗੜ੍ਹ – ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਵਰਕਿੰਗ ਸੂਬਾ ਪ੍ਰਧਾਨ ਵਲੋਂ ਸਾਂਝੇ ਤੌਰ ‘ਤੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ...
ਸੂਬੇ ਦੀ ਆਪ ਸਰਕਾਰ ਲੈਂਡ-ਪੂਲਿੰਗ ਨਾਲ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ’ਤੇ ਤੁਲੀ : ਛੀਨਾ
by admin
ਅੰਮ੍ਰਿਤਸਰ – ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪੰਜਾਬ ਦੀ ‘ਆਪ’ ਸਰਕਾਰ ’ਤੇ ‘ਗ਼ਲਤ ਸੋਚ ਅਤੇ ਗਲਤ ਢੰਗ ਨਾਲ ਲਾਗੂ...
