Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Punjab

1158 ਫ਼ਰੰਟ ਨੇ ਵੱਲੋਂ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਦਾ ਘਿਰਾਓ

admin
ਐੱਸ.ਏ.ਐੱਸ. ਨਗਰ – ਅੱਜ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਮੋਹਾਲੀ ਵਿਖੇ ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਫ਼ਰੰਟ ਦੇ ਆਗੂ...
Punjab

ਚੇਤਨਾ ਵਰਕਸ਼ਾਪ ਜਥੇਬੰਦੀ ਦੀ ਮਜ਼ਬੂਤੀ ਲਈ ਅਤਿ ਜ਼ਰੂਰੀ: ਹਰਨੇਕ ਸਿੰਘ ਮਹਿਮਾ

admin
ਬਰਨਾਲਾ – ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਵੱਲੋਂ ਤਰਕਸ਼ੀਲ ਭਵਨ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਚੇਤਨਾ ਵਰਕਸ਼ਾਪ ਕੁਲਵੰਤ ਸਿੰਘ ਮਾਨ ਦੀ ਪ੍ਰਧਾਨਗੀ ਆਯੋਜਿਤ ਕੀਤੀ ਗਈ। ਇਸ ਵਰਕਸ਼ਾਪ...
Punjab

ਕੰਪਿਊਟਰ ਅਧਿਆਪਕਾਂ ਨੇ ਆਪਣੇ ਖੂਨ ਨਾਲ ਚਿੱਠੀਆਂ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦ ਕਰਵਾਏ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ

admin
ਸੰਗਰੂਰ – ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਕੰਪਿਊਟਰ ਅਧਿਆਪਕਾਂ ਦਾ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਭਗਵੰਤ ਸਿੰਘ ਮਾਨ ਸਰਕਾਰ...
Punjab

ਜਗਰਾਉਂ ਵਾਸੀਆਂ ਨੂੰ ਇੱਕ ਹੋਰ ਵੱਡਾ ਤੋਹਫ਼ਾ: ਮਿਲੇਗਾ ਪੀਣਯੋਗ ਸ਼ੁੱਧ ਪਾਣੀ

admin
ਜਗਰਾਉਂ – ਜਗਰਾਉਂ ਸ਼ਹਿਰ ਦੇ ਪਾਣੀ ਵਿੱਚ ਹੈਵੀ ਮੈਟਲ ਆ ਗਿਆ ਹੈ ਅਤੇ ਇਸ ਸਬੰਧੀ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਵੱਲੋਂ ਵੀ ਸੂਚਿਤ ਕੀਤਾ ਗਿਆ ਹੈ ਕਿ...
India

ਭਾਗੀਦਾਰ ‘ਜਲੀਕੱਟੂ’ ਦੌਰਾਨ ਇੱਕ ਬਲਦ ਨੂੰ ਕਾਬੂ ਕਰਦੇ ਹੋਏ !

admin
ਮਦੁਰਾਈ – ਬੁੱਧਵਾਰ ਨੂੰ ਮਦੁਰਾਈ ਵਿੱਚ ਪੋਂਗਲ ਜਸ਼ਨਾਂ ਦੇ ਹਿੱਸੇ ਵਜੋਂ ਆਯੋਜਿਤ ‘ਜਲੀਕੱਟੂ’ ਦੌਰਾਨ ਭਾਗੀਦਾਰ ਇੱਕ ਬਲਦ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਦੇ ਹਨ।...
LiteraturePunjab

ਸੁਰਜੀਤ ਪਾਤਰ ਦੀ ਯਾਦ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬਣੇਗਾ ਏਆਈ ਸੈਂਟਰ !

admin
ਅੰਮ੍ਰਿਤਸਰ – ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਉੱਘੇ ਕਵੀ ਪਦਮਸ੍ਰੀ ਮਰਹੂਮ ਸੁਰਜੀਤ ਪਾਤਰ ਦੀ ਯਾਦ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ...
Sport

ਸਭ ਤੋਂ ਵੱਧ ਅਯੋਗ ਕਰਾਰ ਦਿੱਤੇ ਅਥਲੀਟਾਂ ਵਾਲੇ ਦੇੇਸ਼ਾਂ ਦੀ ਸੂਚੀ ‘ਚ ਭਾਰਤ ਦੂਜੇ ਸਥਾਨ ’ਤੇ !

admin
ਨਵੀਂ ਦਿੱਲੀ – ਕੌਮਾਂਤਰੀ ਮੁਕਾਬਲਿਆਂ ਲਈ ਸਭ ਤੋਂ ਵੱਧ ਅਯੋਗ ਕਰਾਰ ਦਿੱਤੇ ਅਥਲੀਟਾਂ ਵਾਲੇ ਦੇੇਸ਼ਾਂ ਦੀ ਸੂਚੀ ਵਿੱਚ ਭਾਰਤ ਦੂਜੇ ਸਥਾਨ ’ਤੇ ਹੈ। ਅਥਲੈਟਿਕਸ ਫੈਡਰੇਸ਼ਨ...
ArticlesPunjab

ਮਾਘੀ ਮੇਲੇ ‘ਤੇ ਵੱਖ-ਵੱਖ ਅਕਾਲੀ ਦਲਾਂ ਵਲੋਂ ਕਾਨਫਰੰਸਾਂ !

admin
ਮਾਘੀ ਮੇਲੇ ‘ਤੇ ਤਿੰਨ ਵੱਖੋ-ਵੱਖਰੇ ਅਕਾਲੀ ਦਲਾ ਦੇ ਵਲੋਂ ਵੱਖ-ਵੱਖ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ ਜਿਹਨਾਂ ਦੇ ਵਿੱਚ ਲੋਕਾਂ ਵਲੋਂ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ ਗਈ। ਪੰਜਾਬ...
IndiaPunjab

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin
ਨਵੀਂ ਦਿੱਲੀ – ਕੇਂਦਰ ਸਰਕਾਰ ਨਿਰਾਸ਼ਾਜਨਕ ਟ੍ਰੈਫਿਕ ਜਾਮ ਨਾਲ ਜੂਝ ਰਹੇ ਸ਼ਹਿਰਾਂ ਵਿੱਚ ਸੜਕੀ ਭੀੜ ਨੂੰ ਘਟਾਉਣ ਲਈ ਇੱਕ ਮਹੱਤਵਪੂਰਨ ਯੋਜਨਾ ‘ਤੇ ਕੰਮ ਕਰ ਰਹੀ...
Punjab

ਸਾਂਝੇ ਅਧਿਆਪਕ ਮੋਰਚੇ ਵੱਲੋਂ 19 ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਰੋਸ ਰੈਲੀ ਕਰਨ ਦਾ ਐਲਾਨ 

admin
ਚੰਡੀਗੜ੍ਹ/ਮੋਹਾਲੀ – ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨਾਲ ਸਿਖਿਆ ਮੰਤਰੀ ਵਲੋਂ ਲਿਖਤੀ ਪੱਤਰ ਰਾਹੀਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ...