Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Punjab

ਪੰਜਾਬ ਸਰਕਾਰ ਨੇ ਹਲਕਾ ਦਿੜ੍ਹਬਾ ਦੇ ਨਿਵਾਸੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਕੇ ਵੱਡੀ ਸੌਗਾਤ ਦਿੱਤੀ – ਹਰਪਾਲ ਸਿੰਘ ਚੀਮਾ

admin
ਦਿੜ੍ਹਬਾ – ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਹੈ...
Punjab

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਜ਼ਬਰ ਖ਼ਿਲਾਫ਼ ਲੜੇਗੀ ਸੰਘਰਸ਼: ਮਨਜੀਤ ਧਨੇਰ 

admin
ਬਰਨਾਲਾ – ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ ਜਿਸ ਵਿੱਚ...
India

ਭਾਰਤੀ ਏਅਰ ਫੋਰਸ: ਫਲਾਇੰਗ ਅਫ਼ਸਰ ਚੁਣੀ ਗਈ ਚਰਨਪ੍ਰੀਤ ਨੇ ਕਿਵੇਂ ਆਟੋ ਡਰਾਈਵਰ ਪਿਤਾ ਦਾ ਸੁਪਨਾ ਪੂਰਾ ਕੀਤਾ

Bunty
“ਸਾਡੀ ਧੀ ਨੇ ਪੂਰੇ ਪਿੰਡ ਦਾ ਨਾਮ ਚਮਕਾ ਦਿੱਤਾ ਹੈ, ਇਸ ਨੇ ਪਿੰਡ ਦੀਆਂ ਹੋਰ ਕੁੜੀਆਂ ਲਈ ਵੀ ਫੌਜ ਵਿੱਚ ਜਾਣ ਦੇ ਰਾਹ ਖੋਲ੍ਹ ਦਿੱਤੇ...
India

ਲੋਕਾਂ ਦਾ ਧਿਆਨ ਸਮੱਸਿਆਵਾਂ ਤੋਂ ਹਟਾਉਣ ਲਈ ਭਾਜਪਾ ਚੱਲ ਰਹੀ ਫੁੱਟ-ਪਾਊ ਚਾਲਾਂ: ਮਾਇਆਵਤੀ

Bunty
ਲਖਨਊ – ਬਹੁਜਨ ਸਮਾਜ ਪਾਰਟੀ (ਬਸਪਾ) ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਸ਼ਨਿੱਚਰਵਾਰ ਨੂੰ ਕੇਂਦਰ ਅਤੇ ਵਿਰੋਧੀ ਧਿਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ...
India

ਚੱਕਰਵਾਤੀ ਫੇਂਗਲ ਚੇਨਈ ਦੇ ਨੇੜੇ ਲੈਂਡਫਾਲ ਕਰਨ ਲਈ ਤਿਆਰ, ਅਲਰਟ ਜਾਰੀ

Bunty
ਚੇਨਈ – ਖੇਤਰੀ ਮੌਸਮ ਵਿਗਿਆਨ ਕੇਂਦਰ ਚੇਨਈ ਦੇ ਅਨੁਸਾਰ ਚੱਕਰਵਾਤ ਫੇਂਗਲ ਦੇ ਸ਼ਨੀਵਾਰ ਦੁਪਹਿਰ ਨੂੰ ਚੇਨਈ ਦੇ ਨੇੜੇ ਲੈਂਡਫਾਲ ਕਰਨ ਦੀ ਸੰਭਾਵਨਾ ਹੈ। ਇਸ ਦੌਰਾਨ...
India

10 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖਲੇ ’ਤੇ ਪਾਬੰਦੀ ਲਗਾਈ

Bunty
ਸੰਭਲ – ਜ਼ਿਲ੍ਹੇ ਵਿਚ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਲਈ ਸੰਭਲ ਜ਼ਿਲਾ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ 10 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖਲੇ ’ਤੇ ਪਾਬੰਦੀ...
India

ਬਾਬਾ ਸਿੱਦੀਕੀ ਮਾਮਲਾ: ਮੁੰਬਈ ਪੁਲਸ ਨੇ ਲਾਇਆ ਮਕੋਕਾ ਐਕਟ

Bunty
ਮੁੰਬਈ- ਮੁੰਬਈ ਪੁਲਸ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਨੇਤਾ ਬਾਬਾ ਸਿੱਦੀਕੀ ਦੀ ਕਤਲ ਦੇ ਦੋਸ਼ੀਆਂ ਦੇ ਖਿਲਾਫ ਮਕੋਕਾ (ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ)...
India

ਮਹਾਰਾਸ਼ਟਰ ਚ ਇਸ ਤਾਰੀਖ਼ ਨੂੰ ਬਣੇਗੀ ਨਵੀਂ ਸਰਕਾਰ, CM ਦੀ ਦੌੜ ਚ ਫੜਨਵੀਸ ਅੱਗੇ

Bunty
ਮੁੰਬਈ – ਭਾਜਪਾ ਦੇ ਇਕ ਸੀਨੀਅਰ ਨੇਤਾ ਨੇ ਸ਼ਨੀਵਾਰ ਨੂੰ ਕਿਹਾ ਕਿ ਮਹਾਰਾਸ਼ਟਰ ਵਿਚ ਮਹਾਯੁਤੀ ਗਠਜੋੜ ਦੀ ਨਵੀਂ ਸਰਕਾਰ 5 ਦਸੰਬਰ ਨੂੰ ਬਣੇਗੀ ਅਤੇ ਦੇਵੇਂਦਰ...
India

4 ਦਿਨਾਂ ਚ 40 ਮਿੰਟ ਚੱਲੀ ਸੰਸਦ, ਕਾਰਵਾਈ 2 ਦਸੰਬਰ ਤੱਕ ਮੁਲਤਵੀ

Bunty
ਨਵੀਂ ਦਿੱਲੀ – ਅਡਾਨੀ ਗਰੁੱਪ ਵਿਰੁੱਧ ਦੋਸ਼ਾਂ ਤੇ ਸੰਭਲ ਦੀ ਹਿੰਸਾ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸੰਸਦ ਸ਼ੁੱਕਰਵਾਰ ਵੀ...
India

ਜ਼ਮਾਨਤ ਪਟੀਸ਼ਨਾਂ ਖਾਰਜ ਕਰਦਿਆਂ ਕੇਸ ਦੇ ਨਿਪਟਾਰੇ ਲਈ ਸਮਾਂ ਤੈਅ ਕਰਨਾ ਸਹੀ ਨਹੀਂ : ਅਦਾਲਤ

Bunty
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨਾਂ ਨੂੰ ਖਾਰਜ ਕਰਦੇ ਹੋਏ ਹਾਈਕੋਰਟਾਂ ਵਲੋਂ ਮੁਕੱਦਮੇ ਦੀ ਸੁਣਵਾਈ ਪੂਰੀ ਕਰਨ ਦਾ ਸਮਾਂ ਤੈਅ ਕਰਨ ਦੀਆਂ ਹਦਾਇਤਾਂ...