ਕਿਸਾਨ ਜਥੇਬੰਦੀਆਂ ਖਿਲਾਫ ਬੇ-ਬੁਨਿਆਦ ਤੇ ਭੜਕਾਊ ਬਿਆਨਬਾਜ਼ੀ ਬੰਦ ਕਰੇ ਰਵਨੀਤ ਸਿੰਘ ਬਿੱਟੂ – ਉਗਰਾਹਾਂ/ਕੋਕਰੀ
ਚੰਡੀਗੜ੍ਹ – ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਇਤਿਹਾਸਿਕ ਕਿਸਾਨ ਸੰਘਰਸ਼ ਦੀ ਲੀਡਰਸ਼ਿਪ ਖਿਲਾਫ ਭੜਕਾਊ ਬਿਆਨਬਾਜ਼ੀ ਦੀ ਸਖ਼ਤ ਨੁਕਤਾਚੀਨੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ...
