Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

India

ਹਵਾਈ ਸਫ਼ਰ ਦੌਰਾਨ ਟੱਲੀ ਹੋਣ ਵਾਲਿਆਂ ਦੀ ਹੁਣ ਖ਼ੈਰ ਨਹੀਂ

admin
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕੇਂਦਰ ਅਤੇ ਹਵਾਬਾਜ਼ੀ ਰੈਗੂਲੇਟਰ ਡੀ.ਜੀ.ਸੀ.ਏ. ਨੂੰ ਬੇਕਾਬੂ ਹਵਾਈ ਮੁਸਾਫ਼ਰਾਂ ਨੂੰ ਕੰਟਰੋਲ ਕਰਨ ਲਈ ਹੋਰ ਵਿਆਪਕ ਹਦਾਇਤਾਂ ਤਿਆਰ...
Punjab

ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ ਹੁਣ ਦਿਖ ਰਹੀ ਹੈ ‘ਰੰਗਲੇ ਪੰਜਾਬ’ ਦੀ ਝਲਕ-ਮੁੱਖ ਮੰਤਰੀ

Bunty
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ...
Punjab

ਬੰਦੀਆਂ ਦੇ ਪੁਨਰਵਸੇਬੇ ’ਚ ਸਹਾਈ ਹੋਣਗੇ ਜੇਲ੍ਹ ਵਿਭਾਗ ਵੱਲੋਂ ਲਗਾਏ ਜਾ ਰਹੇ ਪੈਟਰੋਲ ਪੰਪ : ਲਾਲਜੀਤ ਸਿੰਘ ਭੁੱਲਰ

Bunty
ਚੰਡੀਗੜ੍ਹ – ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਜ਼ਿਲ੍ਹਾ ਜੇਲ੍ਹ ਨਾਭਾ (ਮੈਕਸੀਮਮ ਸਕਿਉਰਿਟੀ ਜੇਲ੍ਹ) ਦੇ ਬਾਹਰ ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ...
Punjab

ਖਾਲਸਾ ਕਾਲਜ ਵਿਖੇ ਰੈੱਡ ਰਿਬਨ ਕਲੱਬ ਅਤੇ ਜੈਂਡਰ ਚੈਂਪੀਅਨਜ਼ ਕਲੱਬ ਵੱਲੋਂ ਸੈਮੀਨਾਰ ਕਰਵਾਇਆ ਗਿਆ

admin
ਅੰਮ੍ਰਿਤਸਰ – ਖਾਲਸਾ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਜੈਂਡਰ ਚੈਂਪੀਅਨਜ਼ ਕਲੱਬ ਵੱਲੋਂ ‘ਸਾਹਿਤ ਉਤਸਵ ਪੁਸਤਕ ਮੇਲੇ’ ਦੌਰਾਨ ‘ਸੈਮੀਨਾਰ-ਕਮ-ਸਮਾਜਿਕ-ਜਾਗਰੂਕਤਾ ਮੁਹਿੰਮ’ ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਕਾਲਜ...
PunjabSport

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਖਿਡਾਰਣਾਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

admin
ਅੰਮ੍ਰਿਤਸਰ – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸੀ. ਸੈਕੰ. ਸਕੂਲ ਲੜਕੀਆਂ ਜ਼ੀਰਾ...
Punjab

ਖ਼ਾਲਸਾ ਕਾਲਜ ਵਿਖੇ ‘ਮਲਟੀਪਲ ਰਿਗਰੈਸ਼ਨ ਵਿਸ਼ਲੇਸ਼ਣ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ

admin
ਅੰਮ੍ਰਿਤਸਰ – ਖ਼ਾਲਸਾ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਲਈ ‘ਐੱਸ. ਪੀ. ਐੱਸ. ਐੱਸ. ਦੁਆਰਾ ਮਲਟੀਪਲ ਰਿਗਰੈਸ਼ਨ ਵਿਸ਼ਲੇਸ਼ਣ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ। ਕਾਲਜ ਦੇ...
Punjab

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਟੈੱਟ) ਦਾ  ਪੇਪਰ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਦੀ ਮੰਗ

admin
ਸੰਗਰੂਰ – ਪੰਜਾਬ ਦੀਆਂ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 1 ਦਸੰਬਰ ਨੂੰ ਪੰਜਾਬ ਭਰ ‘ਚ ਸਿੱਖਿਆ ਵਿਭਾਗ...
Punjab

ਭਾਕਿਯੂ ਏਕਤਾ ਡਕੌਂਦਾ ਜੱਥੇਬੰਦੀ ‘ਚ ਵਾਧਾ, ਵੱਖ-ਵੱਖ ਜਥੇਬੰਦੀਆਂ ਨੂੰ ਛੱਡ ਕੇ ਵੱਡੀ ਗਿਣਤੀ ਕਿਸਾਨ ਹੋਏ ਸ਼ਾਮਿਲ 

admin
ਮਹਿਲ ਕਲਾਂ – ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ‌ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਰਾਮ ਸਿੰਘ ਸੋਹੀ ਇਕਾਈ...
Punjab

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ: ਮਨਜੀਤ ਧਨੇਰ

admin
ਚੰਡੀਗੜ੍ਹ – ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹ ਕੇ ਕੇਂਦਰ ਅਧੀਨ ਲਿਆਉਣ ਦੀਆਂ ਸਾਜਿਸ਼ਾਂ ਦਾ...
India

ਹੁਣ ਕੈਨੇਡਾ ਨਿੱਝਰ ਕਤਲ ਕਾਂਡ ਦੇ 4 ਭਾਰਤੀ ਦੋਸ਼ੀਆਂ ਖਿਲਾਫ ਸਿੱਧਾ ਸੁਪਰੀਮ ਕੋਰਟ ‘ਚ ਦਾਇਰ ਕਰੇਗਾ ਕੇਸ

Bunty
ਨਵੀਂ ਦਿੱਲੀ – ਕੈਨੇਡੀਅਨ ਸਰਕਾਰ ਨੇ ਗਰਮਖ਼ਿਆਲੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਚਾਰ ਭਾਰਤੀ ਨਾਗਰਿਕਾਂ ਖਿਲਾਫ ‘ਸਿੱਧਾ ਮੁਕੱਦਮਾ’ ਚਲਾਉਣ ਦਾ ਫੈਸਲਾ ਕੀਤਾ...