ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ: ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਸਮਝਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਹੋਣ
ਲੁਧਿਆਣਾ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਚੁਣੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਗ੍ਰਾਮ ਸਭਾਵਾਂ...
