ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸ਼ਿਕਾਇਤ ਮਿਲਣ ‘ਤੇ ਸਬੰਧਤ ਅਧਿਕਾਰੀਆਂ ‘ਤੇ ਹੋਵੇਗੀ ਸ਼ਖਤ ਕਾਰਵਾਈ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ – ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸ਼ਖਤੀ ਨਾਲ ਨਜਿੱਠਣ ਦੇ ਆਦੇਸ਼ ਦਿੱਤੇ ਹਨ।ਇਥੇ ਪੰਜਾਬ ਭਵਨ ਵਿਖੇ...
