ਸੀ.ਐਕਸ.ਓ. ਮੀਟ: ਪੀ.ਐਸ.ਡੀ.ਐਮ. ਵੱਲੋਂ ਪੰਜਾਬ ਵਿੱਚ 50 ਹਜ਼ਾਰ ਨੌਕਰੀਆਂ ਪੈਦਾ ਕਰਨ ਲਈ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ
ਚੰਡੀਗੜ੍ਹ – ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ,...
