ਕੇਂਦਰ ਸਰਕਾਰ ਦੋ ਸਾਬਕਾ ਓ ਐਸ ਡੀ ਤੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਸੀ ਐਮ ਨੂੰ ਨਜਾਇਜ਼ ਦੌਲਤ ਨਾਲ ਵਿਦੇਸ਼ ਭੱਜਣ ਤੋਂ ਰੋਕਣ ਲਈ ਉਹਨਾਂ ਖਿਲਾਫ ਐਲ ਓ ਸੀ ਜਾਰੀ ਕਰੇ: ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮੁੱਖ...
