ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।ਸੂਬੇ ਵਿੱਚ ਚੱਲ ਰਹੇ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ...
