Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

International

ਜਰਮਨੀ ਨੇ ਅਫਗਾਨ ਨਾਗਰਿਕਾਂ ਨੂੰ ਭੇਜਿਆ ਵਾਪਸ

Bunty
ਬਰਲਿਨ – ਜਰਮਨੀ ਨੇ ਸ਼ੁੱਕਰਵਾਰ ਨੂੰ 2021 ਤੋਂ ਬਾਅਦ ਪਹਿਲੀ ਵਾਰ ਅਫਗਾਨ ਨਾਗਰਿਕਾਂ ਨੂੰ ਉਨ੍ਹਾਂ ਦੇ ਦੇਸ਼ ਹਵਾਲੇ ਕੀਤਾ। ਇੱਕ ਸਰਕਾਰੀ ਬੁਲਾਰੇ ਨੇ ਅਫਗਾਨ ਨਾਗਰਿਕਾਂ...
International

ਬੰਗਲਾਦੇਸ਼ ਚ ਵਿਦਰੋਹ ਦੌਰਾਨ 1,000 ਤੋਂ ਵੱਧ ਲੋਕਾਂ ਦੀ ਮੌਤ , 400 ਲੋਕ ਹੋਏ ਨੇਤਰਹੀਣ

Bunty
ਢਾਕਾ – ਬੰਗਲਾਦੇਸ਼ ਵਿਚ ਵਿਦਿਆਰਥੀਆਂ ਦੀ ਅਗਵਾਈ ਵਾਲੇ ਜਨਤਕ ਵਿਦਰੋਹ ਦੌਰਾਨ 1,000 ਤੋਂ ਵੱਧ ਲੋਕ ਮਾਰੇ ਗਏ ਅਤੇ 400 ਤੋਂ ਵੱਧ ਨੇਤਰਹੀਣ ਹੋ ਗਏ। ਦੇਸ਼...
Punjab

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ਼ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ

Bunty
ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...
Punjab

ਮੀਰੀ ਪੀਰੀ ਦਾ ਸਿਧਾਂਤ ਪੰਥ ਵਿਰੋਧੀ ਤਾਕਤਾਂ ਨੂੰ ਹਮੇਸ਼ਾ ਰੜਕਦਾ ਰਿਹੈ- ਐਡਵੋਕੇਟ ਧਾਮੀ

Bunty
ਅੰਮ੍ਰਿਤਸਰ – ਗੁਰੂ ਸਾਹਿਬਾਨ ਦਾ ਫ਼ਲਸਫ਼ਾ ਸਿੱਖ ਦੇ ਸ਼ਖਸੀ ਜੀਵਨ ਦੀ ਘਾੜਤ ਘੜਨ ਦੇ ਨਾਲ-ਨਾਲ ਪੰਥਕ ਅਗਵਾਈ ਲਈ ਵੀ ਬੇਹੱਦ ਅਹਿਮ ਹੈ, ਪਰੰਤੂ ਪੰਥ ਵਿਰੋਧੀ...
Punjab

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

Bunty
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ...
Punjab

ਹਾੜ੍ਹੀ ਸੀਜ਼ਨ 2024-25: ਵਿਸ਼ੇਸ਼ ਮੁੱਖ ਸਕੱਤਰ ਵੱਲੋਂ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ

Bunty
ਚੰਡੀਗੜ੍ਹ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਗਾਮੀ ਹਾੜ੍ਹੀ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ...
Punjab

ਏਅਰੋਸਪੇਸ ਅਤੇ ਰੱਖਿਆ ਖੇਤਰ ਵਿੱਚ ਹੁਨਰ ਵਿਕਾਸ ਲਈ ਪੰਜਾਬ ਸਰਕਾਰ ਵਿਆਪਕ ਨੀਤੀ ਲਿਆਏਗੀ: ਅਮਨ ਅਰੋੜਾ

Bunty
ਚੰਡੀਗੜ੍ਹ – ਸੂਬੇ ਨੂੰ ਰੱਖਿਆ ਉਦਯੋਗ ਵਿੱਚ ਮੋਹਰੀ ਬਣਾਉਣ ਅਤੇ ਲੰਬੇ ਸਮੇਂ ਦੇ ਵਿਕਾਸ ਅਤੇ ਸਥਿਰਤਾ ਲਈ ਅਨੁਕੂਲ ਮਾਹੌਲ ਸਿਰਜਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ...