ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ. ਮੁਅੱਤਲ : ਬਿਜਲੀ ਮੰਤਰੀ
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ...
