Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

India

ਇਸਰੋ ਵੱਲੋਂ ਪਹਿਲਾ ਮੁੜ ਵਰਤੋਂਯੋਗ ਹਾਈਬਿ੍ਰਡ ਰਾਕਟ ਸਫ਼ਲਤਾਪੂਰਵਕ ਲਾਂਚ

Bunty
ਚੇਨਈ – ਭਾਰਤ ਨੇ ਸ਼ਨੀਵਾਰ ਨੂੰ ਆਪਣਾ ਪਹਿਲਾ ਮੁੜ ਵਰਤੋਂ ਯੋਗ ਹਾਈਬਿ੍ਰਡ ਰਾਕੇਟ  ‘ਰਹੈਮੀ-1’ ਤਿਰੂਵਿੰਦਧਾਈ, ਚੇਨਈ ਤੋਂ ਲਾਂਚ ਕੀਤਾ। ਹਾਈਬਿ੍ਰਡ ਰਾਕੇਟ ਨੂੰ ਤਾਮਿਲਨਾਡੂ ਸਥਿਤ ਸਟਾਰਟ-ਅੱਪ...
India

ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਮੁੱਖ ਮੁਲਜ਼ਮ ਸਣੇ ਛੇ ਹੋਰਾਂ ਦਾ ਪੋਲੀਗ੍ਰਾਫ਼ ਟੈਸਟ

Bunty
ਕੋਲਕਾਤਾ – ਕੋਲਕਾਤਾ ਦੇ ਸਰਕਾਰੀ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ...
International

ਰਾਜਨਾਥ ਨੇ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਨਾਲ ਮੁਲਾਕਾਤ ਕੀਤੀ ਸਿੱਖਸ ਆਫ਼ ਅਮਰੀਕਾ ਨੇ ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਵਾਸ਼ਿੰਗਟਨ ’ਚ ਕੀਤਾ ਨਿੱਘਾ ਸਵਾਗਤ

Bunty
ਵਾਸ਼ਿੰਗਟਨ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਜੈਕ ਸੁਲੀਵਨ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਅਤੇ ਅਮਰੀਕਾ ਦੇ ਆਪਸੀ ਹਿੱਤਾਂ...
International

ਨੇਪਾਲ ਸੜਕ ਹਾਦਸਾ : ਪੀ.ਐਮ.ਮੋਦੀ ਨੇ ਮਿ੍ਰਤਕਾਂ ਦੇ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ

Bunty
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਮੱਧ ਨੇਪਾਲ ਦੇ ਤਨਹੁਨ ਵਿਚ ਸੜਕ ਹਾਦਸੇ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਜ਼ਖਮੀਆਂ...
International

ਪਾਕਿਸਤਾਨ ਦੀ ਰਾਹ ’ਤੇ ਚੱਲਿਆ ਬੰਗਲਾਦੇਸ਼, ਵਿਸ਼ਵ ਬੈਂਕ ਕੋਲੋਂ ਮੰਗੀ 1 ਬਿਲੀਅਨ ਡਾਲਰ ਦੀ ਮਦਦ

Bunty
ਢਾਕਾ – ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਵਿਸ਼ਵ ਬੈਂਕ ਤੋਂ 1 ਬਿਲੀਅਨ ਡਾਲਰ ਦੀ ਬਜਟ ਸਹਾਇਤਾ ਦੀ ਮੰਗ ਕੀਤੀ ਹੈ। ਇਹ ਬੇਨਤੀ ਬੁੱਧਵਾਰ ਨੂੰ ਢਾਕਾ...
India

ਸੋਪੋਰ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚ ਹੋਇਆ ਮੁਕਾਬਲਾ

Bunty
ਸ੍ਰੀਨਗਰ – ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਸ਼ਨੀਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਣ ਦੀ ਸੂਚਨਾ ਮਿਲੀ ਹੈ। ਇਸ ਮੁਕਾਬਲੇ ਦੀ ਜਾਣਕਾਰੀ ਪੁਲਸ...
India

ਮਮਤਾ ਬੈਨਰਜੀ ਨੇ ਪੀ.ਐਮ. ਮੋਦੀ ਨੂੰ ਲਿਖੀ ਚਿੱਠੀ, ਰੱਖੀਆਂ ਇਹ 3 ਵੱਡੀਆਂ ਮੰਗਾਂ

Bunty
ਨਵੀਂ ਦਿੱਲੀ – ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ਵਿਚ ਟ੍ਰੇਨੀ ਮਹਿਲਾ ਡਾਕਟਰ ਦਾ ਜਬਰ-ਜ਼ਨਾਹ ਮਗਰੋਂ ਕਤਲ ਮਾਮਲੇ ’ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ...
India

ਸ਼ਾਹ ਵੱਲੋਂ ਨਕਸਲ ਪ੍ਰਭਾਵਿਤ 7 ਸੂਬਿਆਂ ਨਾਲ ਅੰਤਰ-ਰਾਜੀ ਤਾਲਮੇਲ ਬੈਠਕ

Bunty
ਰਾਏਪੁਰ – ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਨਕਸਲ ਪ੍ਰਭਾਵਿਤ ਰਾਜਾਂ ਦੀ ਅੰਤਰ-ਰਾਜੀ ਤਾਲਮੇਲ ਮੀਟਿੰਗ ਸ਼ੁਰੂ ਹੋਈ।...
Sport

ਅਲਵਿਦਾ ਕ੍ਰਿਕਟ ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਅਤੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

Bunty
ਨਵੀਂ ਦਿੱਲੀ – ਭਾਰਤੀ ਕ੍ਰਿਕਟ ਸਟਾਰ ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਅਤੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਸ਼ਿਖਰ ਧਵਨ ਨੇ ਸੋਸ਼ਲ...
International

ਪਾਕਿਸਤਾਨ ਇਸ ਸਾਲ ਦੇ ਅੰਤ ਤੱਕ ਲਿਆਏਗਾ ਨਵੇਂ ਪਲਾਸਟਿਕ ਕਰੰਸੀ ਨੋਟ

Bunty
ਕਰਾਚੀ – ਪਾਕਿਸਤਾਨ ਦਾ ਕੇਂਦਰੀ ਬੈਂਕ ਇਸ ਸਾਲ ਦੇ ਅੰਤ ਵਿਚ ਪ੍ਰਯੋਗਾਤਮਕ ਆਧਾਰ ‘ਤੇ ਨਵੇਂ ਪੋਲੀਮਰ ਪਲਾਸਟਿਕ ਕਰੰਸੀ ਬੈਂਕ ਨੋਟ ਪੇਸ਼ ਕਰੇਗਾ। ਕੇਂਦਰੀ ਬੈਂਕ ਬਿਹਤਰ...