ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਲੋਕ ਸਭਾ ਵਿੱਚ ਆਪਣਾ ਪਲੇਠਾ ਭਾਸ਼ਣ ਦਿੰਦਿਆਂ ਪੰਜਾਬ ਦੇ ਹੱਕਾਂ ਦੀ ਆਵਾਜ਼ ਕੀਤੀ ਬੁਲੰਦ
ਸੰਗਰੂਰ – ਮੀਤ ਹੇਅਰ ਨੇ ਰਾਸ਼ਟਰਪਤੀ ਸੰਬੋਧਨ ਉੱਤੇ ਬਹਿਸ ਵਿੱਚ ਹਿੱਸਾ ਲੈੰਦਿਆਂ ਸੰਬੋਧਨ ਵਿੱਚ ਪੰਜਾਬ ਦਾ ਨਾਮ ਵੀ ਜ਼ਿਕਰ ਨਾ ਹੋਣ ਉੱਤੇ ਖੇਦ ਪ੍ਰਗਟਾਇਆ ਮੀਤ ਹੇਅਰ...
