Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

India

ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

Bunty
ਨਵੀਂ ਦਿੱਲੀ – ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ...
India

ਮਾਲਦੀਵ ਦੇ ਰਾਸ਼ਟਰਪਤੀ ਨਾਲ ਕੇਂਦਰੀ ਮੰਤਰੀ ਜੈਸ਼ੰਕਰ ਨੇ ਕੀਤੀ ਮੁਲਾਕਾਤ

Bunty
ਨਵੀਂ ਦਿੱਲੀ – ਕੇਂਦਰੀ ਮੰਤਰੀ ਐਸ ਜੈਸ਼ੰਕਰ ਨੇ ਸੋਮਵਾਰ ਨੂੰ ਵੱਖ-ਵੱਖ ਵਿਦੇਸ਼ੀ ਰਾਜਾਂ ਦੇ ਮੁਖੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ...
International

ਸਵਿਟਜ਼ਰਲੈਂਡ ’ਚ ਯੂਕ੍ਰੇਨ ਸ਼ਾਂਤੀ ਸੰਮੇਲਨ ’ਚ 90 ਦੇਸ਼ ਲੈਣਗੇ ਹਿੱਸਾ

Bunty
ਬਰਨ –  ਦੋ ਸਾਲਾਂ ਤੋਂ ਵੱਧ ਸਮੇਂ ਤੋਂ ਚੱਲ ਰਹੇ ਰੂਸ-ਯੂਕ੍ਰੇਨ ਯੁੱਧ ਵਿਚਕਾਰ ਸਵਿਟਜ਼ਰਲੈਂਡ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ‘ਯੂਕ੍ਰੇਨ ਪੀਸ ਸਮਿਟ’ ਵਿੱਚ ਲਗਭਗ 90...
International

ਯੰਗ ਪ੍ਰੋ-ਬੋਨੋ ਬੈਰਿਸਟਰ ‘ਆਫ਼ ਦਾ ਈਯਰ’’ ਜਿੱਤਣ ਵਾਲੀ ਪਹਿਲੀ ਸਿੱਖ ਮਹਿਲਾ ਬਣੀ ਤਨੀਸਾ ਕੌਰ

Bunty
ਨਵੀਂ ਦਿੱਲੀ – ਪੰਜਾਬੀ ਮੂਲ ਦੀ ਬੈਰਿਸਟਰ, ਜਿਸ ਨੂੰ ਛੋਟੀ ਉਮਰ ਵਿਚ ਘਰੋਂ ਬਾਹਰ ਕੱਢ ਕੇ ਬੇਘਰ ਕਰ ਦਿੱਤਾ ਗਿਆ ਸੀ, ਨੇ ਲੰਡਨ ਵਿਚ ਇੱਕ...
India

ਇਲੈਕਟਿ੍ਰਕ ਬੱਸਾਂ ਲਈ 327 ਕਰੋੜ ਰੁਪਏ ਦਾ ਬਜਟ : ਸੁੱਖੂ

Bunty
ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਯਾਨੀ ਸੋਮਵਾਰ ਨੂੰ ਇੱਥੇ ਹਿਮਾਚਲ ਰੋਡ ਟਰਾਂਸਪੋਰਟ ਨਿਗਮ (ਐੱਚ.ਆਰ.ਟੀ.ਸੀ.) ਦੀ ਬੈਠਕ ਦੀ ਪ੍ਰਧਾਨਗੀ...
India

ਪ੍ਰੇਮ ਸਿੰਘ ਤਮਾਂਗ ਸਿੱਕਮ ਦੇ ਮੁੱਖ ਮੰਤਰੀ ਵਜੋਂ

Bunty
ਗੰਗਟੋਕ –  ਸਿੱਕਮ ਕ੍ਰਾਂਤੀਕਾਰੀ ਮੋਰਚਾ (ਐੱਸਕੇਐੱਮ) ਵਿਧਾਇਕ ਦਲ ਦੇ ਨੇਤਾ ਪ੍ਰੇਮ ਸਿੰਘ ਤਮਾਂਗ ਨੇ ਅੱਜ ਸਿੱਕਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਗੰਗਟੋਕ ਦੇ ਪਾਲਜੋਰ...
India

ਮੋਦੀ ਕੈਬਨਿਟ ’ਚ ਲਿਆ ਗਿਆ ਵੱਡਾ ਫ਼ੈਸਲਾ, ਤਿੰਨ ਕਰੋੜ ਪਰਿਵਾਰਾਂ ਨੂੰ ਮਿਲੇਗਾ ਘਰ

Bunty
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਆਪਣੀ ਨਵੀਂ ਕੈਬਨਿਟ ਦੀ ਪਹਿਲੀ ਬੈਠਕ ਕੀਤੀ। ਕੈਬਨਿਟ ’ਚ ਸ਼ਾਮਲ ਕੀਤੇ ਗਏ ਨਵੇਂ ਮੰਤਰੀ ਕਰੀਬ...
India

ਜੰਮੂ ਕਸ਼ਮੀਰ ਬੱਸ ਹਮਲਾ: ਫ਼ੌਜ, ਪੁਲੀਸ ਤੇ ਸੀਆਰਪੀਐੱਫ ਨੇ ਅਤਿਵਾਦੀਆਂ ਦੀ ਭਾਲ ਲਈ ਵਿਆਪਕ ਮੁਹਿੰਮ ਚਲਾਈ

Bunty
ਜੰਮੂ – ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ‘ਚ ਯਾਤਰੀ ਬੱਸ ‘ਤੇ ਹਮਲੇ ਲਈ ਜ਼ਿੰਮੇਵਾਰ ਅਤਿਵਾਦੀਆਂ ਨੂੰ ਫੜਨ ਲਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ...
International

ਕੈਨੇਡਾ: ਸਰੀ ’ਚ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ ਸਬੰਧੀ 4 ਨੌਜਵਾਨ ਗਿ੍ਰਫ਼ਤਾਰ

Bunty
ਓਟਵਾ – ਕੈਨੇਡਾ ਦੇ ਬਿ੍ਰਟਿਸ਼ ਕੋਲੰਬੀਆ ਸੂਬੇ ਵਿਚ ਭਾਰਤੀ ਮੂਲ ਦੇ 28 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਦੋਸ਼ ਹੇਠ ਚਾਰ ਨੌਜਵਾਨਾਂ...